ਪ੍ਰਭੂ ਸੇਵਾ ਸੋਸਾਇਟੀ ਜੈਤੋ ਵੱਲੋਂ ਐਸ ਐਸ ਪੀ ਫਰੀਦਕੋਟ ਅਵਨੀਤ ਕੌਰ ਸਿੱਧੂ ਨੂੰ ਸਨਮਾਨਿਤ ਕੀਤਾ ਗਿਆ

ਜੈਤੋ ੨੧ ਅਪ੍ਰੈਲ ( ਤੀਰਥ ਸਿੰਘ ) ਉਲਪਿੰਕ ਖੇਡਾਂ ਚੋਂ ਨਿਸ਼ਾਨੇ ਬਾਜ਼ੀ ਵਿੱਚ ਮੱਲਾਂ ਮਾਰਨ ਵਾਲੇ ਸਾਡੇ ਸਤਿਕਾਰਯੋਗ ਮੈਡਮ ਅਵਨੀਤ ਕੌਰ ਸਿੱਧੂ ਐਸ ਐਸ ਪੀ  ਫਰੀਦਕੋਟ ਨੂੰ ਪ੍ਰਭੂ ਸੇਵਾ ਸੋਸਾਇਟੀ ਜੈਤੋ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਹੋਰ ਖਿਡਾਰੀਆ ਨੂੰ ਇਹਨਾ ਤੋ ਪ੍ਰੇਰਨਾ ਲੈਣ ਦੀ ਸਲਾਹ ਦਿਤੀ ਇਸ  ਮੋਕੇ ਤੇ ਸੋਸਾਇਟੀ ਦੇ ਮੈਂਬਰ ਸਾਹਿਬਾਨ ਪ੍ਰਧਾਨ ਜਗਦੀਸ਼ […]

Continue Reading

ਮਾਤਾ ਨਸੀਬ ਕੌਰ ਦੀ ਅੰਤਿਮ ਅਰਦਾਸ 24 ਅਪ੍ਰੈਲ ਐਤਵਾਰ ਨੂੰ

ਮੋਗਾ 21 ਅਪ੍ਰੈਲ ( ਦਵਿੰਦਰ ਕੁਮਾਰ ) ਮਾਂ ਹੁੰਦੀ ਹੈ ਮਾਂ ਓ ਦੁਨੀਆਂ ਵਾਲਿਓ ਇਹ  ਸਤਰਾਂ ਯਾਦ ਆਉਂਦੇ ਹੀ ਆਪਣੀ ਮਾਂ ਯਾਦ ਆ ਜਾਂਦੀ ਹੈ ਇਸ ਲਈ ਤਾਂ ਮਾਂ ਨੂੰ ਰੱਬ ਦਾ ਦਰਜਾ ਦਿੱਤਾ ਗਿਆ ਹੈ । ਮਾਤਾ ਨਸੀਬ ਕੌਰ ਜੋ ਕਿ ਪਿਛਲੇ ਦਿਨੀਂ ਆਪਣੇ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ ਸਾਨੂੰ ਸਦੀਵੀ ਵਿਛੋੜਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਉਸਾਰੀ ਕਿਰਤੀਆਂ ਨੂੰ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਸੱਦਾ

ਮੋਗਾ, 20 ਅਪ੍ਰੈਲ (Charanjit Singh) ਡਿਪਟੀ ਕਮਿਸ਼ਨਰ, ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਮੋਗਾ ਨਾਲ ਸਬੰਧਤ ਸਾਰੇ ਉਸਾਰੀ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਵੇਰਵਾ ਜਾਰੀ ਕਰਦਿਆਂ ਦੱਸਿਆ ਕਿ ਕਿਰਤ ਵਿਭਾਗ ਨਾਲ ਸਬੰਧਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ […]

Continue Reading

ਨੈਸਲੇ ਵੱਲੋਂ ਪਿੰਡ ਚੜਿੱਕ ਦੇ ਸਰਕਾਰੀ ਸਕੂਲ ਵਿੱਚ ਬੱਚਿਆਂ ਦੇ ਪੀਣ ਵਾਲੇ ਸਾਫ ਪਾਣੀ ਲਈ ਬਣਵਾਈ 109ਵੀਂ ਟੈਂਕੀ

ਮੋਗਾ, 16 ਅਪ੍ਰੈਲ ( Charanjit Singh ) ਸਮਾਜਿਕ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਕੜੀ ਨੂੰ ਅੱਗੇ ਤੋਰਦਿਆਂ ਨੈਸਲੇ ਨੇ ਮੋਗਾ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੜਿੱਕ, ਮੋਗਾ ਸਕੂਲ ਨੂੰ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਨਾਲ ਜੋੜਿਆ ਹੈ। ਸਕੂਲ ਵਿੱਚ ਨੈਸਲੇ ਦੇ ਸਹਿਯੋਗ ਨਾਲ ਬਣਾਈ ਸ਼ੁੱਧ ਪੀਣ ਵਾਲੇ ਪਾਣੀ ਦੀ ਟੈਂਕੀ […]

Continue Reading

ਰਿਜਰਵ ਇੰਜੀਨੀਅਰਿੰਗ ਫੋਰਸ ਦੇ ਸਰਜੇਂਟ ਸੁਖਦਰਸ਼ਨ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ  ਸੰਸਕਾਰ

ਅਜੀਤਵਾਲ (ਮੋਗਾ), 17 ਅਪ੍ਰੈਲ (Charanjit Singh ) ਜ਼ਿਲ੍ਹਾ ਮੋਗਾ ਨਾਲ ਸਬੰਧਤ ਭਾਰਤੀ ਜਨਰਲ ਰਿਜਰਵ ਇੰਜੀਨੀਅਰਿੰਗ ਫੋਰਸ ਦੇ ਸਰਜੇਂਟ ਸੁਖਦਰਸ਼ਨ ਸਿੰਘ ਦਾ ਬੀਤੇ ਦਿਨੀਂ ਲੁਧਿਆਣਾ ਦੇ ਇਕ ਹਸਪਤਾਲ ਵਿੱਚ ਇਲਾਜ਼ ਦੌਰਾਨ ਦੇਹਾਂਤ ਹੋ ਗਿਆ ਸੀ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਝੰਡੇਆਣਾ ਨੇੜੇ ਅਜੀਤਵਾਲ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ […]

Continue Reading

राजिंदरा पब्लिक स्कूल ने वैसाखी को समर्पित विद्यार्थियों के करवाए मुकाबले

मोगा, 15 अप्रैल (Charanjit Singh ) : शहर की प्रमुख शिक्षण संस्था राजिंदरा पब्लिक सीनियर सैकेंडरी स्कूल की  ओर से आज वैसाखी का त्यौहार को समर्पित विद्यार्थियों के मुकाबले करवाए गए। इस दौरान स्कूल के ब् ाच्चों ने वैसाखी को समर्पित डांस, गिद्धा इत्यादि मुकाबलों में हिस्सा लेकर अपनी प्रतिभा का शानदार प्रदर्शन  किया। इस […]

Continue Reading

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ ( Charanjit Singh)  ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 131 ਵੇਂ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਵਧੀਕ ਡਿਪਟੀ […]

Continue Reading

ਆਈ.ਐਸ.ਐਫ ਕਾਲਜ ਆਫ ਫਾਰਮੇਸੀ ਵਿਖੇ ਸਾਇੰਟਿਸਟਾਂ ਦੇ ਸਨਮਾਨ ਸਮਾਰੋਹ ਦਾ ਆਯੋਜਨ

ਮੋਗਾ, 14 ਅਪ੍ਰੈਲ ( Charanjit Singh  )-ਸੂਬੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਆਈ.ਐਸ.ਐਫ ਕਾਲਜ ਆਫ ਫਾਰਮੇਸੀ ਵਿਖੇ ਸਾਇੰਟਿਸਟਾਂ ਦੇ ਸਨਮਾਨ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਮੁੱਖ ਮਹਿਮਾਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਟੀ.ਐਲ.ਐਫ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ.ਜੀ.ਡੀ.ਗੁਪਤਾ, ਵਾਈਸ ਪਿ੍ਰਸੀਪਲ […]

Continue Reading

ਟੀ.ਐਲ.ਐਫ ਸਕੂਲ ਨੇ ਵਿਦਿਆਰਥੀਆਂ ਦ ਵਿਸਾਖੀ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਮੋਗਾ, 14 ਅਪ੍ਰੈਲ (Charanjit Singh  )-ਮੋਗਾ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵੱਲੋਂ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵਿਸਾਖੀ ਨੂੰ ਸਮਰਪਿਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸਾਖੀ ਨੂੰ ਸਮਰਪਿਤ ਸੁੰਦਰ ਕਲਾਕ੍ਰਤੀ, ਪੇਂਟਿੰਗ, ਸਲੋਗਨ […]

Continue Reading

डॉ रवि शर्मा हुए ब्राह्मण सभा की कार्यकारिणी में शामिल 

मोगा,13 अप्रैल (संदीप शर्मा)- ब्राह्मण सभा मोगा की कार्यकारिणी की एक मीटिंग आज सभा के अध्यक्ष एडवोकेट प्रदीप भारती की अध्यक्षता में हुई। मीटिंग में डॉ रवि शर्मा तथा अश्विनी शर्मा  को ब्राह्मण सभा मोगा की कार्यकारिणी में शामिल किया गया। सभा के अध्यक्ष प्रदीप भारती, कैप्टन सुभाष शर्मा तथा अन्य सदस्यों ने सिरोपा डाल […]

Continue Reading