ਮੋਗਾ ਪੁਲਿਸ ਵੱਲੋਂ ਹਰਜੀਤ ਸਿੰਘ ਉਰਫ ਪਿੰਟਾਂ ਵਾਸੀ ਮਾੜੀ ਮੁਸਤਫਾ ਦੇ ਕਤਲ ਕੇਸ ਦੀ ਗੁੱਥੀ ਸੁਲਝਾਈ

ਮੋਗਾ, 8 ਅਪ੍ਰੈਲ ( Charanjit Singh ) ਪਿਛਲੀ ਦਿਨੀਂ ਥਾਣਾ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿਸ ਵਿੱਚ ਹਰਜੀਤ ਸਿੰਘ ਉਰਫ਼ ਪੈਂਟਾ ਪੁੱਤਰ ਸਵਰਨ ਸਿੰਘ ਵਾਸੀ ਮਾੜੀ ਮੁਸਤਫਾ ਥਾਣਾ ਬਾਘਾਪੁਰਾਣਾ ਦੀ ਮੌਤ ਹੋ ਗਈ ਸੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਮਾੜੀ ਮੁਸਤਫਾ ਜ਼ਖਮੀ ਹੋ ਗਿਆ ਸੀ। ਤਫਤੀਸ਼ […]

Continue Reading

ਸੀ.ਜੇ.ਐਮ ਅਮਰੀਸ਼ ਕੁਮਾਰ ਨੇ ਪੁਲਿਸ ਅਧਿਕਾਰੀਆਂ  ਨੂੰੰ ਕਾਨੂੰਨੀ ਸਹਾਇਤਾ ਸਬੰਧੀ ਕੀਤਾ ਜਾਗਰੂਕ

ਮੋਗਾ, 8 ਅਪ੍ਰੈਲ ( Charanjit Singh ) ਮਾਣਯੋਗ ਜ਼ਸਟਿਸ ਸ਼੍ਰੀ ਤੇਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਸ਼੍ਰੀ ਅਰੁਣ ਗੁਪਤਾ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀਮਤੀ ਮਨਦੀਪ ਪੰਨੂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ […]

Continue Reading

ਨੈਸ਼ਨਲ ਵੈਟਰਨਸ ਆਰਗੇਨਾਈਜੇਸ਼ਨ ਮੋਗਾ ਦੀ ਟੀਮ ਨੇ DC ਸਾਹਿਬ ਦੇ ਆਗਮਨ ਤੇ ਉਨਾ ਦਾ ਸਵਾਗਤ ਕੀਤਾ |

ਮੋਗਾ 7 ਮਾਰਚ ( ਚਰਨਜੀਤ ਸਿੰਘ )  ਨੈਸ਼ਨਲ ਵੈਟਰਨਸ ਆਰਗੇਨਾਈਜੇਸ਼ਨ ਜਿਲਾ ਮੋਗਾ ਦੀ ਟੀਮ ਨੇ ਜਿਲੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ IAS ਦਾ  ਮੋਗਾ  ਆਗਮਨ ਤੇ  ਉਨਾ ਦਾ ਤਹਿ ਦਿਲੋ ਸਵਾਗਤ ਕੀਤਾ | ਨੈਸ਼ਨਲ ਵੈਟਰਨਸ ਆਰਗੇਨਾਈਜੇਸ਼ਨ ਮੋਗਾ ਦੀ ਟੀਮ ਨੇ ਡਿਪਟੀ ਕਮਿਸ਼ਨਰ ਨੂੰ ਸਵਾਗਤ ਵਜੋ ਉਨਾ ਨੂੰ ਫ਼ੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ  | […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਪਹੁੰਚ ਕਰੇਗਾ-ਡਿਪਟੀ ਕਮਿਸ਼ਨਰ

ਮੋਗਾ 7 ਅਪ੍ਰੈਲ ( Charanjit Singh Gahla ) ਸਮਾਜ ਵਿੱਚ ਸਹੀ ਅਤੇ ਲੋੜਵੰਦ ਲੋਕਾਂ ਦੀ ਪਹਿਚਾਣ ਕਰਨ, ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਆਮ ਲੋਕਾਂ ਵਿੱਚ ਪ੍ਰਚਾਰ ਕਰਨ ਅਤੇ ਉਹਨਾਂ ਸਕੀਮਾਂ ਦਾ ਲਾਭ ਸਹੀ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਦਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਬਹੁਤ ਵੱਡਾ ਯੋਗਦਾਨ ਪਾਉਂਦੀਆਂ ਹਨ। ਇਸ ਲਈ ਸਾਡੀ ਵੀ ਇਹ ਕੋਸ਼ਿਸ਼ […]

Continue Reading

ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੁਆਰਾ ਬੈਂਕਾਂ ਨਾਲ ਰਾਸ਼ਟਰੀ ਲੋਕ ਅਦਾਲਤ  ਸਬੰਧੀ ਕੀਤੀ ਮੀਟਿੰਗ

ਮੋਗਾ, 7 ਅਪ੍ਰੈਲ ( Charanjit Singh ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਸ਼ਟਰੀ ਲੋਕ ਅਦਾਲਤ ਮਿਤੀ 14.05.2022 ਨੂੰ ਲਗਾਈ ਜਾ ਰਹੀ ਹੈ। ਇਸ ਦੇ ਸਬੰਧ ਵਿੱਚ ਮੈਡਮ ਮਨਦੀਪ ਪੰਨੂੰ ਜੀ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਿਸ਼ਾ-ਨਿਰਦੇਸ਼ਾ ਹੇਠ ਸ਼੍ਰੀ […]

Continue Reading

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਫੌਜ਼ ਦੀਆਂ ਭਰਤੀ ਰੈਲੀਆਂ ਦੀ ਸਰੀਰਿਕ/ਲਿਖਤੀ ਇਮਤਿਹਾਨ ਦੀ ਮਿਲੇਗੀ ਮੁਫ਼ਤ ਸਿਖਲਾਈ

ਮੋਗਾ, 6 ਅਪ੍ਰੈਲ ( Charanjit Singh )  ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਾਲ 2022-23 ਦੌਰਾਨ ਹੋਣ ਵਾਲੀਆਂ ਸੰਭਾਵਿਤ ਫੌਜ਼ ਦੀਆਂ ਭਰਤੀ ਰੈਲੀਆਂ ਲਈ ਸਰੀਰਿਕ ਟੈਸਟ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ […]

Continue Reading

ਡਿਪਟੀ ਕਮਿਸ਼ਨਰ ਨੇ ਕੀਤੀ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

ਮੋਗਾ, 5 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਨਵੇਂ ਆਏ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਦੀ ਇੱਕ ਮੀਟਿੰਗ ਬੁਲਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਨੂੰ ਬੁਲਾਉਣ ਦਾ ਮੁੱਖ ਮਕਸਦ ਅਧਿਕਾਰੀਆਂ ਨਾਲ ਜਾਣ ਪਛਾਣ ਅਤੇ ਪੈਡਿੰਗ ਪਏ ਸਰਕਾਰੀ ਕੰਮਾਂ ਬਾਰੇ […]

Continue Reading

ਏ.ਐਸ.ਆਈ. ਪ੍ਰੀਤਮ ਸਿੰਘ ਅਤੇ ਮੁਨਸ਼ੀ ਮਨਦੀਪ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਮਾਮਲਾ ਦਰਜ

ਮੋਗਾ, 6 ਅਪ੍ਰੈਲ ਚਤੁਰਵੇਦੀ ਸ਼ਰਮਾ ਪੁੱਤਰ ਸ਼੍ਰੀ ਜਗਦੀਸ਼ ਚੰਦ ਵਾਸੀ ਆਕਲੀਆ ਜਲਾਲ, ਤਹਿਸੀਲ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਏ.ਐਸ.ਆਈ. ਪ੍ਰੀਤਮ ਸਿੰਘ ਅਤੇ ਮੁਨਸ਼ੀ ਮਨਦੀਪ ਸਿੰਘ ਚੌਂਕੀ ਦੀਨਾ ਸਾਹਿਬ, ਤਹਿਸੀਲ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਸ੍ਰੀ ਕੇਵਲ ਕ੍ਰਿਸ਼ਨ ਨੇ ਦੱਸਿਆ […]

Continue Reading

ਹੁਣ ਰੋਜ਼ਾਨਾ ਹੋਵੇਗੀ ਮੰਡੀਆਂ ਵਿੱਚ ਖ੍ਰੀਦ ਪ੍ਰਬੰਧਾਂ ਦੀ ਚੈਕਿੰਗ

ਮੋਗਾ, 4 ਅਪ੍ਰੈਲ ( Charanjit Singh ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਦੇ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇ਼ਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਘੱਟ ਤੋਂ ਘੱਟ ਸਮੇਂ ਵਿੱਚ ਅਤੇ ਬਿਨ੍ਹਾਂ ਕਿਸੇ […]

Continue Reading

ਆਮ ਆਦਮੀ ਪਾਰਟੀ ਬੁੱਘੀਪੁਰਾ ਵੱਲੋਂ ਗੁਰਦੁਆਰਾ ਬਾਬਾ ਬੂਟਾ ਸਿੰਘ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

Moga 3-4-22 ( Dawinder Kumar  ) ਆਮ ਆਦਮੀ ਪਾਰਟੀ ਬੁੱਘੀਪੁਰਾ ਦੀ ਕਮੇਟੀ ਵੱਲੋਂ ਗੁਰਦੁਆਰਾ ਬਾਬਾ ਬੂਟਾ ਸਿੰਘ ਜੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਜਿਸ ਵਿੱਚ ਸਰਦਾਰ ਦਵਿੰਦਰਜੀਤ ਸਿੰਘ ਜੀ ਲਾਡੀ ਢੋਸ ਐਮ ਐਲ ਏ ਹਲਕਾ ਧਰਮਕੋਟ ਨਗਰ ਨਿਵਾਸੀਆਂ ਦਾ ਧੰਨਵਾਦ ਕਰਨ ਲਈ ੳਚੇਚੇ ਤੌਰ ਤੇ ਪਹੁੰਚੇ ਸਟੇਜ ਦਾ ਸੰਚਾਲਨ ਸੋਹਨ ਸਿੰਘ […]

Continue Reading