ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਆਰਸੇਟੀ ਮੋਗਾ ਨੇ ਕੀਤੀ ਸੰਸਥਾ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ

ਮੋਗਾ, 24 ਮਾਰਚ ( Charanjit Singh ) ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ  (ਆਰਸੇਟੀ ) ਮੋਗਾ ਸ੍ਰੀ ਹਰੀਸ਼ ਨਈਅਰ ਨੇ ਇਸਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਸ੍ਰ ਕੁਲਦੀਪ ਸਿੰਘ ਜ਼ੋਨਲ ਮੈਨੇਜਰ, ਲੀਡ ਬੈਂਕ ਮੈਨੇਜਰ ਬਜਰੰਗੀ ਸਿੰਘ, ਡੀ.ਡੀ.ਐਮ. ਨਾਬਾਰਡ ਰਸ਼ੀਦ ਲੇਖੀ ਤੋਂ ਇਲਾਵਾ ਹੋਰ ਵੀ ਅਧਿਕਾਰੀ, ਕਰਮਚਾਰੀ ਹਾਜ਼ਰ […]

Continue Reading

‘ ਆਪਣੀ ਵਿਰਾਸਤ ਪਿੰਡ ਕੜਿਆਲ ‘ ਨੇ ਕਰਵਾਈ ਵਿਚਾਰ ਚਰਚਾ 

ਮੋਗਾ 24 ਮਾਰਚ ( ਜਸਵੀਰ ਸਿੰਘ ਕਲਸੀ , ਚਰਨਜੀਤ ਸਿੰਘ ) ਮਾਸਟਰ ਪਾਲਾ ਸਿੰਘ ਗਿੱਲ ਜੋ ਮਸ਼ਹੂਰ ਸੀ ਕੜਿਆਲ ਦੀ ਕਬੱਡੀ ਟੀਮ ਕਰਕੇ ਦੇ ਘਰ , ਮਾਸਟਰ ਮਲਕੀਤ ਸਿੰਘ ਦੇ ਸਭ ਤੋਂ ਛੋਟੇ ਭਰਾ ਕਲਾਕਾਰ ਪਰਮਜੀਤ ਕੜਿਆਲ ਵੱਲੋਂ ਨਿੱਜੀ ਪੱਧਰ ‘ਤੇ ਸਥਾਪਿਤ ਕੀਤੀ  ‘ ਆਪਣੀ ਵਿਰਾਸਤ ਪਿੰਡ ਕੜਿਆਲ ‘ ਨੇ ਖੂਹ, ਗੱਡਾ  ਤੇ ਪੰਜਾਲੀ, ਤੰਗਲੀ […]

Continue Reading

ਸਾਰੀਆਂ ਇੱਛਾਵਾਂ ਪੂਰੀਆਂ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ – ਦਵਿੰਦਰਜੀਤ ਸਿੰਘ ਲਾਡੀ ਢੋਸ

ਪਿੰਡ ਖੋਸਾ ਪਾਂਡੋ (ਮੋਗਾ), 23 ਮਾਰਚ ( Charanjit Singh ) – ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ, ਪੰਜਾਬ ਦੀ ਸੁਚੱਜੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ ਆਪ ਦੀ ਸਰਕਾਰ – ਕਿਸਾਨਾਂ ਦੇ ਦੁਆਰ ‘ ਤਹਿਤ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ‘ ਸਰਕਾਰ ਕਿਸਾਨ-ਸਾਇਸਦਾਨ ਮਿਲਣੀ’  ਦਾ ਆਯੋਜਿਨ ਗੁਰਦੁਆਰਾ ਬਾਬਾ […]

Continue Reading

ਸੜਕ ਹਾਦਸੇ ਵਿੱਚ ਤਿੰਨ ਨੋਜਵਾਨ ਗੰਭੀਰ ਜ਼ਖਮੀ-

ਜੈਤੋ 22 ਮਾਰਚ ( ਤੀਰਥ ਸਿੰਘ )  ਨੋਜਵਾਨ ਵੈੱਲਫੇਅਰ ਸੁ਼ਸ਼ਾਇਟੀ ਦੇ ਐਮਰਜੈਂਸੀ ਫੋਨ ਕਰਕੇ ਕਿਸੇ ਰਾਹਗੀਰ ਨੇ ਸੂਚਨਾ ਦਿੱਤੀ ਕਿ ਕੋਟਕਪੂਰਾ ਵੱਲ ਤੋਂ ਤਿੰਨ ਨੋਜਵਾਨ ਆਈ ਟਵੰਟੀ ਵਿੱਚ ਸਵਾਰ ਜੈਤੋ ਵੱਲ ਆ ਰਹੇ ਸਨ ਅਚਾਨਕ ਸਾਮ੍ਹਣੇ ਆ ਰਹੀ ਗੱਡੀ ਤੇਜ਼ ਲਾਈਟਾਂ ਪੈਣ ਕਾਰਨ ਗੱਡੀ ਨੇ ਕੱਟ ਮਾਰ ਦਿੱਤਾ ਤੇ ਆਈ ਟਵੰਟੀ ਕਾਰ ਤਿੰਨੇ ਨੋਜਵਾਨ ਦੀ […]

Continue Reading

23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਮੋਗਾ ਵਿੱਚ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ

ਮੋਗਾ 22 ਮਾਰਚ ( ਚਰਨਜੀਤ ਸਿੰਘ ) ਮੋਗਾ ਜਿਲ੍ਹਾ ਐਨ. ਜੀ. ਓ. ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਬਿਹਤਰ ਸਮਾਜ ਦੀ ਸਿਰਜਣਾ ਦਾ ਪ੍ਰਣ ਕਰਕੇ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤੇ ਕੱਲ੍ਹ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ […]

Continue Reading

12 ਤੋਂ 17 ਸਾਲ ਦੇ ਬੱਚਿਆਂ ਦਾ 100 ਫੀਸਦੀ ਕੋਵਿਡ ਟੀਕਾਕਰਨ ਯਕੀਨੀ ਬਣਾਉਣ ਲਈ ਆਈ.ਐਸ.ਐਫ. ਕਾਲਜ ਵਿੱਚ ਸਮਾਗਮ ਦਾ ਆਯੋਜਨ

ਮੋਗਾ, 22 ਮਾਰਚ ( Charanjit Singh ) 12 ਤੋਂ 17 ਸਾਲ ਉਮਰ ਵਰਗ ਦੇ ਬੱਚਿਆਂ ਦਾ 100 ਫੀਸਦੀ ਕਰੋਨਾ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਨੁਮਾਇੰਦਿਆਂ ਅਤੇ ਬੱਚਿਆਂ ਦੇ ਮਾਤਾ ਪਿਤਾ ਦਾ ਵੱਧ ਤੋਂ ਵੱਧ ਸਹਿਯੋਗ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ […]

Continue Reading

ਟੀ.ਐਲ.ਐਫ ਸਕੂਲ ਦੇ 12 ਵੀਂ ਕਲਾਸ ਦੇ ਵਿਦਿਆਰਥੀਆਂ ਨੇ ਟਰਮ-1 ਪ੍ਰੀਖਿਆਂ ਵਿਚ ਮਾਰੀਆਂ ਮੱਲ੍ਹਾਂ

ਮੋਗਾ, 21 ਮਾਰਚ ( Charanjit Singh  )-ਸੀ.ਬੀ.ਐਸ.ਈ ਬੋਰਡ ਵੱਲੋਂ ਬਾਹਰਵੀਂ ਕਲਾਸ ਸੈਸ਼ਨ 2021-22 ਟਰਮ-1 ਦੇ ਐਲਾਨ ਕੀਤੇ ਗਏ ਨਤੀਜਿਆ ਵਿਚ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐਫ) ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦੇ ਹੋਏ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਪਿ੍ਰੰਸੀਪਲ ਸਮਰਿਤੀ ਭੱਲਾ ਨੇ ਦੱਸਿਆ ਕਿ ਸਕੂਲ […]

Continue Reading

28 ਮਾਰਚ ਨੂੰ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦਾ ਦਿੱਤਾ ਜਾਵੇਗਾ ਠੇਕਾ

ਨਿਹਾਲ ਸਿੰਘ ਵਾਲਾ (ਮੋਗਾ) 21 ਮਾਰਚ ਤਹਿਸੀਲਦਾਰ ਨਿਹਾਲ ਸਿੰਘ ਵਾਲਾ ਸ੍ਰੀ ਦੀਪਕ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 28/03/2020 ਨੂੰ ਸਵੇਰੇ 11:00 ਵਜੇ ਤਹਿਸੀਲਦਾਰ ਦਫਤਰ ਨਿਹਾਲ ਸਿੰਘ ਵਾਲਾ ਵਿਖੇ ਸਾਲ 2022-2023 ਮਿਤੀ 01/04/2022 ਤੋਂ 31/03/2023 ਤੱਕ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦਾ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦਾ ਠੇਕਾ ਦਿੱਤਾ ਜਾਣਾ ਹੈ। ਕੋਈ ਵੀ […]

Continue Reading

ਖੇਤੀਬਾੜੀ ਵਿਭਾਗ ਵੱਲੋਂ ‘ਆਪ ਦੀ ਸਰਕਾਰ -ਕਿਸਾਨਾਂ ਦੇ ਦੁਆਰ’ ਸਮਾਗਮ 23 ਮਾਰਚ ਨੂੰ ਖੋਸਾ ਪਾਂਡੋ ਵਿਖੇ

ਮੋਗਾ, 21 ਮਾਰਚ (Charanjit Singh) – ‘ਪੰਜਾਬ ਸਰਕਾਰ ਕਿਸਾਨਾਂ ਦੇ ਦੁਆਰ’ ਤਹਿਤ ਪੰਜਾਬ ਦੀ ਕਿਸਾਨੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਹਿੱਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵੱਲੋਂ ਸ਼ਹੀਦ- ਏ – ਆਜ਼ਮ ਸ੍ਰ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ਸਮਾਗਮ ਮਿਤੀ 23 ਮਾਰਚ, 2022 ਦਿਨ ਬੁੱਧਵਾਰ ਨੂੰ ਗੁਰਦੁਆਰਾ ਬਾਬਾ ਸ਼ਹੀਦਾਂ ਖੋਸਾ ਪਾਂਡੋ ਵਿਖੇ ਆਯੋਜਿਤ […]

Continue Reading

ਅਮਰ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਸੁਸਾਇਟੀ ਵੱਲੋਂ ਖੂਨਦਾਨ ਕੈਂਪ 22 ਮਾਰਚ ਨੂੰ

ਫਰੀਦਕੋਟ 20 ਮਾਰਚ ( ਗੁਰਪ੍ਰੀਤ ਸਿੰਘ ਪੱਕਾ)  ਸ.ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਦੂਸਰਾ ਖੂਨਦਾਨ ਕੈਂਪ 22 ਮਾਰਚ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਸਵੇਰੇ 9 ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਢਿੱਲੋਂ ਨੇ […]

Continue Reading