ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਮੋਗਾ, 2 ਅਗਸਤ ਵਧੀਕ ਜ਼ਿਲ੍ਹਾ ਮੈਂਜਿਸਟ੍ਰੇਟ ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ 2022 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ […]
Continue Reading
