4 ਜੁਲਾਈ ਤੱਕ ਲੱਗਣਗੇ ਸਿਵਲ ਹਸਪਤਾਲ ਮੋਗਾ ਵਿੱਚ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ
ਮੋਗਾ, 30 ਜੂਨ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਵਿਖੇ 4 ਜੁਲਾਈ ਤੱਕ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿ਼ੰਨ੍ਹਾਂ ਦਿਵਿਆਂਗਜਨਾਂ ਨੇ ਇਸ ਕਾਰਡ ਲਈ ਅਪਲਾਈ ਕੀਤਾ ਹੋਇਆ ਹੈ ਉਹ ਵਿਅਕਤੀ 4 ਜੁਲਾਈ […]
Continue Reading
