ਦੋ ਮੋਟਰਸਾਇਕਲ ਸਵਾਰਾਂ ਦੀ ਆਪਸ ਵਿੱਚ ਸਿੱਧੀ ਟੱਕਰ
ਜੈਤੋ 13 ਦਸੰਬਰ ( ਤੀਰਥ ਸਿੰਘ ) ਮਾਨਵਤਾ ਦੀ ਸੇਵਾ ਵਿੱਚ ਸਮਰਪਿਤ ਮੀਤ ਸਿੰਘ ਮੀਤਾ ਨੂੰ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਪਿੰਡ ਮੜਾਕ ਦੇ ਪਿੰਡ ਵਿੱਚ ਨਿਰੰਕਾਰ ਭਵਨ ਟੱਪਦਿਆਂ ਸਾਰ ਹੀ ਦੋ ਮੋਟਰਸਾਇਕਲ ਸਵਾਰਾਂ ਦੀ ਆਪਸ ਵਿੱਚ ਸਿੱਧੀ ਟੱਕਰ ਹੋ ਗਈ ਸੂਚਨਾ ਮਿਲਦਿਆਂ ਹੀ ਚੜਦੀ ਕਲਾ ਸੇਵਾ ਸੁਸਾਇਟੀ ਦੇ ਮੀਤ ਸਿੰਘ ਮੀਤਾ, […]
Continue Reading
