ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਸਪੀਕਰ ਕੁਲਤਾਰ ਸਿੰਘ ਸੰਧਵਾਂ
ਢੁੱਡੀਕੇ (ਮੋਗਾ), 17 ਨਵੰਬਰ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 94 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਜਦਕਿ ਡਿਪਟੀ ਕਮਿਸ਼ਨਰ […]
Continue Reading
