ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਕੀਤੀ ਸ਼ਮੂਲੀਅਤ

( ਚਰਨਜੀਤ ਸਿੰਘ ) ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਖ਼ੁਦ ਆਪਣੀ ਸਵੈ-ਗਣਨਾ (Self Enumeration) ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।   ਇਸ ਮੌਕੇ […]

Continue Reading

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਨਾ ਲੈਣ ਦੀ ਲੋੜ੍ਹ : ਡਾ. ਗੁਰਪ੍ਰੀਤ ਕੌਰ

( ਚਰਨਜੀਤ ਸਿੰਘ ) ਪੰਜਾਬ ਕੇਸਰੀ ਵਜੋਂ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਅਤੇ ਕੌਮੀ ਨਾਇਕ ਲਾਲਾ ਲਾਜਪਤ ਰਾਏ ਜੀ ਦਾ ਬਲੀਦਾਨ ਦਿਵਸ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ […]

Continue Reading

ਨਗਰ ਕੌਂਸਲ ਬਾਘਾਪੁਰਾਣਾ ਦੀਆਂ ਚੋਣਾਂ ਲਈ ਹੁਣ ਤੱਕ 21 ਨਾਮਜ਼ਦਗੀ ਪੱਤਰ ਦਾਖ਼ਲ

( ਚਰਨਜੀਤ ਸਿੰਘ )   ਨਗਰ ਕੌਂਸਲ ਬਾਘਾਪੁਰਾਣਾ ਦੀਆਂ ਆਮ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਅੱਜ ਤੱਕ ਕੁੱਲ 21 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨਦੀਪ, ਰਿਟਰਨਿੰਗ ਅਫ਼ਸਰ, ਬਾਘਾਪੁਰਾਣਾ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਨਾਮਜ਼ਦਗੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 16 ਨਾਮਜ਼ਦਗੀ ਪੱਤਰ (ਜਿਨ੍ਹਾਂ ਵਿੱਚ […]

Continue Reading

ਸਕੂਲ ਗੇਮਾਂ ਵਿੱਚ ਸਾਹਿਬ ਅਰਜਨ ਸਿੰਘ ਨੇ ਮੋਗਾ ਜ਼ਿਲ੍ਹੇ ਅਤੇ ਐਸ ਕੇ ਸ਼ੂਟਿੰਗ ਰੇਂਜ ਦਾ ਨਾਮ ਕੀਤਾ ਰੌਸ਼ਨ ਅੰਡਰ-19 ਟੀਮ ਨੇ ਜਿੱਤਿਆ ਗੋਲਡ ਮੈਡਲ, ਵਿਅਕਤੀਗਤ ਮੁਕਾਬਲੇ ਵਿੱਚ ਬ੍ਰਾਊਨ ਮੈਡਲ ਹਾਸਲ ਕਰਕੇ ਨੈਸ਼ਨਲ ਲਈ ਕੀਤਾ ਕੁਆਲੀਫਾਈ 70ਵੀਆਂ ਪੰਜਾਬ ਸਟੇਟ ਸਕੂਲ ਗੇਮਾਂ 2026 ਦੇ ਪਿਸਟਲ ਅਤੇ ਰਾਈਫਲ ਸ਼ੂਟਿੰਗ ਮੁਕਾਬਲਿਆਂ ਵਿੱਚ ਐਸ ਕੇ ਸ਼ੂਟਿੰਗ ਰੇਂਜ ਦੇ ਖਿਡਾਰੀ ਸਾਹਿਬ […]

Continue Reading

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

( ਚਰਨਜੀਤ ਸਿੰਘ ) ਮੋਗਾ, 16 ਨਵੰਬਰ: ਜਨਗਣਨਾ-2027 ਸਬੰਧੀ ਆਮ ਲੋਕਾਂ ਦੀ ਸਹੂਲਤ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਵੈ-ਗਣਨਾ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਮਕਾਨ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰਵਾ […]

Continue Reading

( ਚਰਨਜੀਤ ਸਿੰਘ ) ਵਰੇਗੰਢ ਮੁਬਾਰਕ   ਭੁਪਿੰਦਰ ਸਿੰਘ ਇੰਸਾਂ ਅਤੇ ਗਗਨਦੀਪ ਕੌਰ ਇੰਸਾਂ ਨਿਵਾਸੀ ਮੋਗਾ ਨੇ ਆਪਣੇ ਵਿਆਹ ਦੀ 12ਵੀਂ ਵਰੇਗੰਢ ਮਨਾਈ ।

Continue Reading

ਮਜ੍ਹਬੀ ਸਿੱਖ ਵਾਲਮੀਕਿ ਮਹਾ ਪੰਚਾਇਤ ਵਿੱਚ ਭਾਈਚਾਰੇ ਦੀ ਏਕਤਾ, ਸਾਂਝ ਅਤੇ ਸਮਾਜਿਕ ਭਲਾਈ ਦਾ ਦਿੱਤਾ ਸੁਨੇਹਾ

( ਚਰਨਜੀਤ ਸਿੰਘ ) ਪੰਜਾਬ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕੀਤਾ ਜਾ ਸਕੇ ।   ਅੱਜ ਇੱਥੇ […]

Continue Reading

ਸੁਖਜੀਤ ਸਿੰਘ ਲੋਹਗੜ੍ਹ ਨੂੰ ਵਿਧਾਇਕ ਬਣਾਓ ਮੰਤਰੀ ਬਣਾਉਣ ਦੀ ਜ਼ਿੰਮੇਵਾਰੀ ਮੇਰੀ : ਚਰਨਜੀਤ ਸਿੰਘ ਚੰਨੀ

( ਚਰਨਜੀਤ ਸਿੰਘ ) ਧਰਮਕੋਟ ਵਿਖੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੌਰਾਨ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਧਰਮਕੋਟ ਹਲਕੇ ਦੇ ਲੋਕ ਇਸ ਵਾਰ ਸੁਖਜੀਤ ਸਿੰਘ ਲੋਹਗੜ੍ਹ ਨੂੰ ਵਿਧਾਇਕ […]

Continue Reading

ਚੰਨੀ ਸਾਹਿਬ ਧਰਮਕੋਟ ਆਉਣ, ਪਰ ਹਲਕੇ ਦੇ ਵਿਕਾਸ ਨੂੰ ਅੱਖੋਂ-ਪਰੋਖੇ ਨਾ ਕਰਨ; ਸਿਆਸੀ ਮੁਕਾਬਲੇ ਦੀ ਗੱਲ ਕਰਨ ਵਾਲੇ ਪਹਿਲਾਂ ਆਪਣੇ ਕਾਰਜਕਾਲ ਦਾ ਹਿਸਾਬ ਦੇਣ-ਲਾਡੀ ਢੋਸ

( ਚਰਨਜੀਤ ਸਿੰਘ ) ਧਰਮਕੋਟ ਹਲਕੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੌਰੇ ਨੂੰ ਲੈ ਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਬੰਧੀ ਕੀਤੀ ਗਈ ਟਿੱਪਣੀ ਨੇ ਸਿਆਸੀ ਚਰਚਾ ਛੇੜ ਦਿੱਤੀ ਹੈ। ਇਸ ਮਾਮਲੇ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਸਿਆਸਤ, ਵੱਡੇ-ਵੱਡੇ ਦਾਅਵੇ ਕਰਨ ਅਤੇ ਕਿਸੇ ਦਾ ਮੁਕਾਬਲਾ ਕਰਨ […]

Continue Reading

ਧਰਮਕੋਟ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

( ਚਰਨਜੀਤ ਸਿੰਘ ) ਧਰਮਕੋਟ ਵਿਖੇ ਸਥਿਤ ਵਿਸ਼ਵਕਰਮਾ ਭਵਨ ਵਿਖੇ ਸ੍ਰਿਸ਼ਟੀ ਦੇ ਰਚੇਤਾ ਅਤੇ ਕਿਰਤੀਆਂ ਦੇ ਮਸੀਹਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਬਾਬਾ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ […]

Continue Reading