ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ਵਿੱਚ ਕੀਤੀ ਸ਼ਮੂਲੀਅਤ
( ਚਰਨਜੀਤ ਸਿੰਘ ) ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਖ਼ੁਦ ਆਪਣੀ ਸਵੈ-ਗਣਨਾ (Self Enumeration) ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਇਸ ਮੌਕੇ […]
Continue Reading
