ਡਿਪਟੀ ਕਮਿਸ਼ਨਰ ਨੇ ਬੁਲਾਈ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ
ਮੋਗਾ, 29 ਜੂਨ ( ਚਰਨਜੀਤ ਸਿੰਘ ) ਸਿਵਲ ਰਜਿਸਟ੍ਰੇਸ਼ਨ ਸਿਸਟਮ ਵਿੱਚ ਸੁਧਾਰ ਕਰਨ ਦੇ ਮਕਸਦ ਵਜੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕੀਤੀ, ਜਿਸ ਵਿੱਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ ਅੰਦਰ ਕਰਵਾਉਣ ਲਈ ਜਾਗਰੂਕ ਕਰਨ ਸਬੰਧੀ ਵੱਖ ਵੱਖ ਵਿਭਾਗਾਂ ਨੇ ਭਾਗ ਲਿਆ। […]
Continue Reading
