ਫਲਾਂ ਅਤੇ ਹੋਰ ਫ਼ਸਲਾਂ ਦੀ ਪ੍ਰੋਸੈਸਿੰਗ ਲਈ 2 ਕਰੋੜ ਰੁਪਏ ਤੱਕ ਦੇ ਕਰਜ਼ੇ ਦੇ ਵਿਆਜ ’ਤੇ 3 ਪ੍ਰਤੀਸ਼ਤ ਮਿਲਦੀ ਹੈ ਛੋਟ

ਮੋਗਾ, 21 ਜੂਨ ( Charanjit Singh ) : ਬਾਗਬਾਨੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਬਾਰੇ ਜ਼ਿਲਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਕੇ.ਪੀ.ਐਮ.ਜੀ ਅਡਵਾਈਜਰੀ ਸਰਵਿਸ ਵਲੋਂ ਸ਼੍ਰੀਮਤੀ ਰਵਦੀਪ ਕੌਰ ਨੇ ਵੱਖ-ਵੱਖ ਬਾਗਬਾਨੀ ਖੇਤਰ ਨਾਲ ਸਬੰਧਿਤ ਕੋਲਡ ਸਟੋਰ ਮਾਲਕਾਂ, ਅਗਾਂਹਵਧੂ ਬਾਗਬਾਨਾਂ, ਬੈਕਾਂ ਅਤੇ ਹੋਰ ਵਿਭਾਗਾਂ ਦੇ […]

Continue Reading

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਆਈ ਐਸ ਐਫ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਾਇਆ

ਮੋਗਾ, 21 ਜੂਨ ( Charanjit Singh ) – ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਆਈ ਐਸ ਐਫ ਕਾਲਜ ਵਿਖੇ ਕਰਾਇਆ ਗਿਆ, ਜਿਸ ਵਿਚ ਸ੍ਰ ਸਤਵੰਤ ਸਿੰਘ ਐੱਸ ਡੀ ਐੱਮ ਮੋਗਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਸ੍ਰ ਨਵਦੀਪ ਸਿੰਘ ਬਰਾੜ, ਕਾਲਜ ਪ੍ਰਬੰਧਕ ਸ਼੍ਰੀ ਪਰਵੀਨ ਕੁਮਾਰ, ਨਵਦੀਪ ਸਿੰਘ […]

Continue Reading

ਜ਼ਿਲ੍ਹਾ ਮੋਗਾ ਵਿੱਚ ਲੱਗਣ ਵਾਲੇ ਅਲਿਮਕੋ ਕੈਂਪਾਂ ਦੀਆਂ ਤਰੀਕਾਂ ਦਾ ਐਲਾਨ 4 ਜੁਲਾਈ ਤੋਂ 8 ਜੁਲਾਈ ਤੱਕ ਵੱਖ ਵੱਖ ਥਾਂ ਉੱਤੇ ਲੱਗਣਗੇ ਕੈਂਪ

ਮੋਗਾ, 20 ਜੂਨ ( Charanjit Singh ) – ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮੋਗਾ ਵਿੱਚ ਪੰਜ […]

Continue Reading

ਖੂਨਦਾਨ ਕਰਨ ਵਿੱਚ ਮੋਹਰੀ ਰਹਿਣ ਕਰਕੇ ਮੋਗਾ ਦੇ ਡੇਰਾ ਪ੍ਰੇਮੀ ਸਨਮਾਨਿਤ

  ਮੋਗਾ ( ਚਰਨਜੀਤ ਸਿੰਘ) ਸਿਹਤ ਵਿਭਾਗ ਮੋਗਾ ਵਲੋ ਅਜ ਜਿਲੇ ਦੀਆ 70 ਸੰਸਥਾਵਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਡਾਕਟਰ ਅਮਨਦੀਪ ਕੌਰ ਅਰੋੜਾ ਐਮ ਐਲ ਏ ਮੋਗਾ ਨੇ ਮੁਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਤੇ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ, ਡਾਕਟਰ […]

Continue Reading

अग्रवाल सभा मोगा द्वारा दिव्य एवं भव्य महाआरती का आयोजन

  मोगा 20/06/2022 ( Charanjit Singh )स्थानीय महाराजा अग्रसेन पार्क पुरानी दाना मंडी मोगा में अग्रवाल सभा मोगा द्वारा स्थापित महाराजा अग्रसेन जी के प्रतिमा स्थल पर अग्रवाल सभा मोगा द्वारा जिला अध्यक्ष मनजीत कांसल और जिला महासचिव रामपाल गुप्ता की गरिमामई उपस्थिति में महाराजा अग्रसेन जी की सप्ताहिक दिव्य एवं भव्य महाआरती का आयोजन […]

Continue Reading

ਪਿੰਡ ਦੌਲਤਪੁਰਾ ਨੀਵਾਂ ਵਿਖੇ ਆਚਾਰ,ਮੁਰੱਬੇ ਪਾਪੜ ਤਿਆਰ ਕਰਨ ਸਬੰਧੀ 10 ਰੋਜ਼ਾ ਕੈਂਪ ਦੀ ਹੋਈ ਸ਼ੁਰੂਆਤ ਸ਼ੁਰੂ

ਮੋਗਾ, 18 ਜੂਨ ( Charanjit Singh ) ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਦੁੱਨੇਕੇ ਵੱਲੋਂ ਪਿੰਡ ਦੌਲਤਪੁਰਾ ਨੀਵਾਂ ਵਿਖੇ ਪਿੰਡ ਦੇ ਵਿਦਿਆਰਥੀ ਭਲਾਈ ਗਰੁੱਪ ਦੇ ਸਹਿਯੋਗ ਨਾਲ ਔਰਤਾਂ ਲਈ ਆਚਾਰ,  ਮੁਰੱਬੇ, ਪਾਪੜ ਤਿਆਰ ਕਰਨ ਸਬੰਧੀ 10 ਦਿਨਾਂ ਕੈਂਪ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਪਿੰਡ ਦੀ ਸਰਪੰਚ ਸੋਨੀਆ ਗਾਬਾ ਵੱਲੋਂ ਕੀਤਾ ਗਿਆ। ਪਹਿਲੇ ਦਿਨ ਕੈਂਪ ਲਗਾਉਣ […]

Continue Reading

ਦੁੱਧ ਉਤਪਾਦਕਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਬੈਚ 20 ਜੂਨ ਤੋਂ  ਹੋਵੇਗਾ ਸ਼ੁਰ, ਕਾਊਂਸਲਿੰਗ ਵੀ ਉਸੇ ਦਿਨ-ਨਿਰਵੈਰ ਸਿੰਘ ਪਸ਼ੂਆਂ ਦੀ ਖਰੀਦ ਲਈ ਘੱਟ ਵਿਆਜ ’ਤੇ ਲੋਨ ਵੀ ਕਰਵਾਇਆ ਜਾਵੇਗਾ ਮੁਹੱਈਆ

ਮੋਗਾ, 18 ਜੂਨ ( Charanjit Singh ) ਡਿਪਟੀ ਡਾਇਰੈਕਟਰ ਡੇਅਰੀ ਮੋਗਾ ਸ੍ਰੀ ਨਿਰਵੈਰ ਸਿੰਘ ਬਰਾੜ ਨੇੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁੱਧ ਉਤਪਾਦਕਾਂ ਨੂੰ ਡੇਅਰੀ ਕਿੱਤੇ ਦੀ ਸਿਖਲਾਈ ਦੇਣ ਲਈ ਸ਼ੈਸਨ 2022-23 ਦਾ ਪੰਜਵਾਂ  ਬੈਚ 20 ਜੂਨ, 2022 ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਿਖਲਾਈ ਕੋਰਸ […]

Continue Reading

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੇ ਸਰਕਾਰ ਮੇਹਰਬਾਨ , ਚੁੱਪ ਚੁਪੀਤੇ ਇੱਕ ਮਹੀਨੇ ਦੀ ਦਿੱਤੀ ਪੈਰੋਲ

ਮੋਗਾ 17 ਜੂਨ ( ਚਰਨਜੀਤ ਸਿੰਘ )  ਡੇਰਾ ਮੁਖੀ ਤੇ ਸਰਕਾਰ ਮੇਹਰਬਾਨ,ਚੁੱਪ ਚੁਪੀਤੇ ਇੱਕ ਮਹੀਨੇ ਦੀ ਦਿੱਤੀ ਪੈਰੋਲ ਅੱਜ ਸ਼ੁੱਕਰਵਾਰ ਨੂੰ ਸਰਕਾਰ ਨੇ ਚੁੱਪ ਚੁਪੀਤੇ ਇੱਕ ਮਹੀਨੇ ਦੀ ਪੈਰੋਲ ਤੇ ਜੇਲ੍ਹ ਵਿੱਚੋਂ ਕੱਢ ਕੇ ਭਾਰੀ ਸੁਰੱਖਿਆ ਪ੍ਰਬੰਧਾਂ ਨਾਲ ਮਿਲੀ ਜਾਣਕਾਰੀ ਮੁਤਾਬਕ ਯੂਪੀ ਦੇ ਬਾਗਪਤ ਆਸ਼ਰਮ ਵਿੱਚ ਭੇਜ ਦਿੱਤਾ ਗਿਆ ਹੈ। ਇਹ ਆਸ਼ਰਮ ਬਾਗਪਤ ਦੇ ਬਰਨਾਵਾ […]

Continue Reading

ਸੰਤੁਲਨ ਵਿਗੜਨ ਕਾਰਣ ਮੋਟਰਸਾਇਕਲ ਸਵਾਰ ਨੋਜਵਾਨ ਸਿੱਧਾ ਬਿਜਲੀ ਦੇ ਖੰਬੇ ਨਾਲ ਟਕਰਾਇਆ ਤੇ ਗੰਭੀਰ ਜ਼ਖਮੀ

ਜੈਤੋਂ, 16, ਜੂਨ (ਤੀਰਥ ਸਿੰਘ): ਨੋਜਵਾਨ ਵੈੱਲਫੇਅਰ ਸੁ਼ਸ਼ਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਇੱਕ ਮੋਟਰਸਾਇਕਲ ਸਵਾਰ ਨੋਜਵਾਨ ਜੈਤੋ ਤੋਂ ਕੋਟਕਪੂਰਾ ਰੋਡ ਵੱਲ ਕਿਸੇ ਕੰਮ ਕਾਰ ਲਈ ਆ ਰਿਹਾ ਸੀ ਤੇ ਅਚਾਨਕ ਉਸ ਦੇ ਮੋਟਰਸਾਇਕਲ ਸਵਾਰ ਨੋਜਵਾਨ ਦਾ ਸੰਤੁਲਨ ਵਿਗੜ ਗਿਆ ਤੇ ਮੋਟਰਸਾਇਕਲ ਸਵਾਰ ਨੋਜਵਾਨ ਦੀ ਸਿੱਧਾ ਬਿਜਲੀ […]

Continue Reading

ਖੂਨਦਾਨ ਦਿਵਸ ਮਨਾਇਆ ਗਿਆ।

ਮੋਗਾ, 14 ਜੂਨ (ਚਰਨਜੀਤ ਸਿੰਘ) – ਸਿਵਲ ਸਰਜਨ ਮੋਗਾ ਡਾ ਹਤਿੰਦਰ ਕੌਰ ਕਲੇਰ ਦੇ ਹੁਕਮਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਮੋਗਾ ਡਾਕਟਰ ਸੁਖਪ੍ਰੀਤ ਬਰਾੜ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਵਿਸ਼ਵ ਖੂਨਦਾਨ ਦਿਵਸ ਮੌਕੇ ‘ਤੇ ਬਲੱਡ ਬੈਕ ਸਿਵਲ ਹਸਪਤਾਲ ਮੋਗਾ ਵੱਲੋਂ ਸਵੈ-ਇੱਛੁਕ ਖੂਨਦਾਨ ਕੈਂਪ ਦਾ ਪ੍ਰਬੰਧ ਕੀਤਾ ਗਿਆ। । ਇਸ ਬਾਰੇ ਬਲੱਡ ਬੈਕ ਦੇ ਇੰਚਾਰਜ ਡਾਕਟਰ ਸੁਮੀ […]

Continue Reading