ਮੋਗਾ ਵਿਖੇ ਪਾਸਪੋਰਟ ਐਪਲੀਕੇਸ਼ਨ ਕੋਟਾ 80 ਤੱਕ ਵਧਾਇਆ- ਆਰਪੀਓ ਯਸ਼ਪਾਲ
ਮੋਗਾ, 14 ਜੂਨ (ਚਰਨਜੀਤ ਸਿੰਘ) -ਰਿਜ਼ਨਲ ਪਾਸਪੋਰਟ ਅਫ਼ਸਰ, ਜਲੰਧਰ ਯਸ਼ਪਾਲ ਨੇ ਦੱਸਿਆ ਕਿ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ (ਪੀਓਪੀਐਸਕੇ) ਮੋਗਾ ਵਿਖੇ ਬਿਨੈਕਾਰਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਪਾਸਪੋਰਟ ਬਿਨੈਪੱਤਰ (ਨਵੇਂ ਅਤੇ ਰੀਨਿਊ) ਦਾ ਕੋਟਾ ਪ੍ਰਤੀ ਦਿਨ 60 ਤੋਂ ਵਧਾ ਕੇ 80 ਸਲਾਟ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਿਸਥਾਰ […]
Continue Reading
