”ਘਰ ਘਰ ਦਸਤਕ” ਪ੍ਰੋਗਰਾਮ ਦੀ ਜਾਗਰੂਕਤਾ ਲਈ ਹਰੀ ਝੰਡੀ ਦਿਤੀ।

ਮੋਗਾ, 8, ਜੂਨ (ਚਰਨਜੀਤ ਸਿੰਘ):ਸਿਵਲ ਸਰਜਨ ਮੋਗਾ ਡਾ ਹਤਿੰਦਰ ਕੋਰ ਕਲੇਰ ਦੇ ਹੁਕਮਾ ਮੁਤਾਬਿਕ ਸਿਹਤ ਵਿਭਾਗ ਮੋਗਾ ਨੇ ਐਨ ਜੀ ਓ (ਸਾਰਡ ) ਸੁਸਾਇਟੀ ਫਾਰ ਆਲ ਰਾਊਡ ਡਿਵੈਲਪਮੈਟ ਦੇ ਸਹਿਯੋਗ ਨਾਲ ਜਿਲੇ ਅੰਦਰ ਘਰ ਘਰ ਦਸਤਕ ਪ੍ਰੋਗਰਾਮ ਦੀ ਜਾਗਰੂਕਤਾ ਲਈ ਈ ਰਿਕਸ਼ਾ ਨੂੰ ਹਰੀ ਝੰਡੀ ਦਿਤੀ । ਇਸ ਮੌਕੇ ਡਾ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫਸਰ […]

Continue Reading

ਹੁਣ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਲਈ 30 ਜੂਨ ਤੱਕ ਕੀਤਾ ਜਾ ਸਕਦੈ ਅਪਲਾਈ

ਮੋਗਾ 7 ਜੂਨ(ਚਰਨਜੀਤ ਸਿੰਘ): ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਸਹਿਮਤੀ ਲਈ ਆਨਲਾਈਨ ਲਿੰਕ https://agrimachinerypb.com/home/DSR22  ਪਹਿਲਾਂ ਤੋਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ […]

Continue Reading

ਵੀ.ਆਰ.ਸੀ. ਲੁਧਿਆਣਾ ਵਿਖੇ ਅੰਗਹੀਣ ਲੜਕੀਆਂ/ਇਸਤਰੀਆਂ ਨੂੰ ਮੁਫਤ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਇੰਟਰਵਿਊ 21 ਜੂਨ ਨੂੰ

ਮੋਗਾ, 7 ਜੂਨ (ਚਰਨਜੀਤ ਸਿੰਘ) – ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ (ਵੀ.ਆਰ.ਸੀ.) ਲੁਧਿਆਣਾ ਵਿਖੇ ਅੰਗਹੀਣ ਲੜਕੀਆਂ/ਇਸਤਰੀਆਂ ਨੂੰ ਪੰਜਾਬੀ ਸ਼ਾਰਟਹੈਂਡ ਦੀ ਸਿਖਲਾਈ ਦਿੱਤੀ ਜਾਂਦੀ ਹੈ। ਜਿਸਦੇ ਦਾਖਲੇ ਲਈ 21 ਜੂਨ, 2022 ਨੂੰ ਸਵੇਰੇ 10 ਵਜੇ ਇੰਟਰਵਿਊ ਰੱਖੀ ਗਈ ਹੈ। ਵੀ.ਆਰ.ਸੀ. ਦੇ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੰਗਹੀਣ ਲੜਕੀਆਂ ਨੂੰ ਆਪਣੇ ਪੈਰਾਂ ‘ਤੇ […]

Continue Reading

ਪੋਟੈਂਸ਼ੀਆ ਅਕੈਡਮੀ ’ਚ ਮੈਡੀਕਲ ਅਤੇ ਨਾਨ ਮੈਡੀਕਲ ਦੀਆਂ ਕਲਾਸਾਂ ਸ਼ੁਰੂ

ਮੋਗਾ, 6, ਜੂਨ (ਚਰਨਜੀਤ ਸਿੰਘ): ਮੈਡੀਕਲ ਅਤੇ ਨਾਨ ਮੈਡੀਕਲ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੀ ਮਾਲਵੇ ਦੀ ਨਾਮੀ ਸੰਸਥਾ ਪੋਟੈਂਸ਼ੀਆ ਅਕੈਡਮੀ ਵੱਲੋਂ ਅੱਜ ਮੋਗਾ ਵਿਖੇ ਗਿਆਰਵੀਂ ਕਲਾਸ ਦੇ ਬੈਚ ਸ਼ੁਰੂ ਕੀਤੇ ਗਏ ਮੋਗਾ ਦੇ ਨਾਲ ਲਗਦੇ ਕਸਬਿਆਂ ਬਾਘਾ ਪੁਰਾਣਾ, ਕੋਟ ਈਸੇ ਖਾਂ, ਧਰਮਕੋਟ, ਨਿਹਾਲ ਸਿੰਘ ਵਾਲਾ ਅਤੇ ਜੀਰਾ ਆਦਿ ਤੋਂ ਵੱਖ-ਵੱਖ ਸਕੂਲਾਂ ਦੇ ਵਿਦਿਅਰਥੀਆਂ ਨੇ […]

Continue Reading

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਮੋਗਾ, 6, ਜੂਨ (ਚਰਨਜੀਤ ਸਿੰਘ): ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ  31 ਜੁਲਾਈ, 2022 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ […]

Continue Reading

ਆਜ਼ਾਦੀ ਕਾ ਅੰਮਿ੍ਰਤ ਮਹੋਤਸਵ ਤਹਿਤ ਬਾਗਬਾਨੀ ਵਿਭਾਗ ਵੱਲੋਂ ਜਾਗਰੂਕਤਾ ਸੈਮੀਨਾਰ ਆਯੋਜਿਤ

ਮੋਗਾ, 6, ਜੂਨ (ਚਰਨਜੀਤ ਸਿੰਘ): ਜ਼ਿਲਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਮੋਗਾ ਨਾਲ ਸਬੰਧਤ ਸਮੂਹ ਵਿਭਾਗਾਂ ਵੱਲੋਂ ਆਜ਼ਾਦੀ ਕਾ ਅੰਮਿ੍ਰਤ ਮਹੋਤਸਵ ਤਹਿਤ ਵੱਖ ਵੱਖ ਵਿਭਾਗੀ ਗਤੀਵਿਧੀਆਂ ਰੋਜ਼ਾਨਾ ਚਲਾਈਆਂ ਜਾ ਰਹੀਆਂ ਹਨ ਤਾਂ ਕਿ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਦੀਆਂ ਲੋਕ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਮਿਲ ਸਕੇ ਅਤੇ ਇਨਾਂ ਸਕੀਮਾਂ ਪ੍ਰਤੀ […]

Continue Reading

ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ, 6, ਜੂਨ (ਚਰਨਜੀਤ ਸਿੰਘ): ਵਧੀਕ ਜ਼ਿਲਾ ਮੈਜਿਸਟ੍ਰੇਟ, ਮੋਗਾ ਸ੍ਰੀ ਸੁਭਾਸ਼ ਚੰਦਰਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਜੁਲਾਈ 2022 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ […]

Continue Reading

ਡਿਪਟੀ ਕਮਿਸ਼ਨਰ ਨੇ ਭਗਤ ਪੂਰਨ ਸਿੰਘ ਜੀ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਆਰੰਭੀ

ਮੋਗਾ, 6, ਜੂਨ (ਚਰਨਜੀਤ ਸਿੰਘ): ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਅਤੇ ਸੇਵਾ ਦੇ ਪੁੰਜ ਤੇ ਮਹਾਨ ਸਮਾਜਸੇਵੀ ਭਗਤ ਪਰਨ ਸਿੰਘ ਜੀ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਜਿ਼ਲ੍ਹਾ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੇ ਨਾਲ ਮਿਲਕੇ ਮੋਗਾ ਸ਼ਹਿਰ ਦੀਆਂ ਢੁਕਵੀਆਂ ਥਾਵਾਂ ਤੇ 118 ਪੌਦੇ ਲਗਾਉਣ ਦੀ […]

Continue Reading

ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਥਾਵਾਂ `ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਨਾਹਰੇ ਲਗਾਉਣ, ਮੀਟਿੰਗਾਂ ਕਰਨ ਆਦਿ `ਤੇ ਲਗਾਈ ਪਾਬੰਦੀ

ਮੋਗਾ, 6, ਜੂਨ (ਚਰਨਜੀਤ ਸਿੰਘ): ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵੱਖ-ਵੱਖ ਧਾਰਮਿਕ ਜੱਥੇਬੰਦੀਆਂ ਵੱਲੋਂ `ਓਪ੍ਰੇਸ਼ਨ ਬਲਿਊ ਸਟਾਰ` ਦੇ ਸਬੰਧ ਵਿੱਚ ਜੂਨ ਦੇ ਪਹਿਲੇ ਹਫ਼ਤੇ 01/06/2022 ਤੋਂ 06/06/2022 ਤੱਕ ਘੱਲੂਘਾਰਾ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ ਕੁਝ ਜੱਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਵੀ ਕੀਤੇ ਜਾਣ […]

Continue Reading