ਸਿਵਲ ਹਸਪਤਾਲ ਵਿਚਲਾ ਯੂ.ਡੀ.ਆਈ.ਡੀ. ਕੈਂਪ ਸਫ਼ਲਤਾਪੂਰਵਕ ਸੰਪੰਨ,ਕੁੱਲ 280 ਦਿਵਿਆਂਗਜਨਾਂ ਨੇ ਕੀਤੀ ਸ਼ਿਰਕਤ
ਮੋਗਾ, 17 ਮਈ, ( Charanjit Singh) ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਤਰਫ਼ੋਂ ਨਿਹਾਲ ਸਿੰਘ ਵਾਲਾ ਬਲਾਕ ਨਾਲ ਸਬੰਧਤ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. (ਦਿਵਿਆਂਗਤਾ ਸਰਟੀਫਿਕੇਟ) ਕਾਰਡ ਬਣਾਉਣ ਲਈ ਅੱਜ ਮਿਤੀ 17 ਮਈ, 2022 ਨੂੰ ਸਿਵਲ ਹਸਪਤਾਲ ਮੋਗਾ ਵਿਖੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਦਿਵਿਆਂਗਜਨਾਂ ਦੇ […]
Continue Reading
