ਮਾਲਵਿਕਾ ਸੂਦ ਦੇ ਨਿਵਾਸ ਸਥਾਨ ਵਿਖੇ ਪੁੱਜੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸੰਦੀਪ ਸੰਧੂ ਜੀ, ਨਗਰ ਨਿਗਮ ਮੋਗਾ ਦੇ ਮੇਅਰ ਸਾਹਿਬ ਅਤੇ ਕੌਂਸਲਰ!

12 May: (Charanjit Singh)ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨੇ ਅਚਾਨਕ ਮੋਗਾ ਪਹੁੰਚਕੇ ਕੀਤੀ ਮਾਲਵਿਕਾ ਸੂਦ ਨਾਲ ਮੀਟਿੰਗ ਪਾਰਟੀ ਦੇ ਹਰ ਇਕ ਆਗੂ ਅਤੇ ਵਰਕਰ ਨਾਲ ਪਾਰਟੀ ਹਮੇਸ਼ਾ ਮੋਢੇ ਨਾਲ ਮੋਢਾ ਜੋੜਕੇ ਖੜੀ- ਭਾਰਤ ਭੂਸ਼ਣ ਆਸ਼ੂ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਜੀ ਨਿਯੁਕਤੀ ਤੋਂ ਬਾਅਦ ਹੁਣ ਪਾਰਟੀ ’ਚ ਅਨੁਸ਼ਾਸਨ ਕਾਇਮ ਕਰਨ ਲਈ ਅਤੇ […]

Continue Reading

ਫੋਨ ‘ਤੇ ਧਮਕੀਆਂ ਦੇਣ ਵਾਲੀ ਔਰਤ ਪੁਲਿਸ ਨੇ ਕੀਤੀ ਗ੍ਰਿਫਤਾਰ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ

ਮੋਗਾ, 11 ਮਈ : (Charanjit Singh)ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਪਤਾਨ ਪੁਲਿਸ ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਅਤੇ ਉਪ ਕਪਤਾਨ ਪੁਲਿਸ ਬਾਘਾਪੁਰਾਣਾ ਸ਼ਮਸ਼ੇਰ ਸਿੰਘ ਦੀ ਯੋਗ ਅਗਵਾਈ ਹੇਠ ਐਸ.ਆਈ ਜਤਿੰਦਰ ਸਿੰਘ ਮੁੱਖ ਅਫ਼ਸਰ […]

Continue Reading

ਭਾਸ਼ਾ ਵਿਭਾਗ ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਵਿਖੇ ਵਿਅੰਗਕਾਰ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ

ਮੋਗਾ, 12 ਮਈ ( Charanjit Singh )ਭਾਸ਼ਾ ਵਿਭਾਗ, ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ ਦੀ ਪ੍ਰਧਾਨਗੀ ਵਿੱਚ ਪ੍ਰਸਿੱਧ ਵਿਅੰਗਕਾਰ ਲੇਖਕ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਨਿਭਾਉਂਦਿਆਂ ਪ੍ਰੋ. ਗੁਰਪ੍ਰੀਤ ਘਾਲੀ ਨੇ ਸਮਾਗਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਾਜ਼ਰ ਮਹਿਮਾਨਾਂ ਨਾਲ […]

Continue Reading

ਥੈਲੇਸੀਮੀਆ ਇੱਕ ਜਿਨਸੀ ਰੋਗ ਹੈ

ਮੋਗਾ 11 ਮਈ ( ਚਰਨਜੀਤ ਸਿੰਘ ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਅੰਦਰ ਅੱਜ ਥੈਲੇਸੀਮੀਆ ਜਾਗਰੂਕਤਾ ਹਫਤੇ ਦੌਰਾਨ ਅੱਜ ਸਿਹਤ ਵਿਭਾਗ ਮੋਗਾ ਵੱਲੋ ਜਾਗਰੂਕਤਾ ਸੈਮੀਨਾਰ , ਬਲੱਡ ਡੋਨੇਸ਼ਨ ਕੈਪ ਲਗਾਇਆ ਗਿਆ ਅਤੇ ਭਾਈ ਘਨੱਈਆ ਨਰਸਿੰਗ ਕਾਲਜ ਕੜਿਆਲ (ਧਰਮਕੋਟ) , ਲਾਲਾ ਲਾਜਪਤ ਰਾਏ ਨਰਸਿੰਗ ਕਾਲਜ ਦੀਆ ਵਿਦਿਆਰਥਣਾ ਅਤੇ ਸਰਕਾਰੀ ਨਰਸਿੰਗ ਸਕੂਲ […]

Continue Reading

ਰੂਰਲ ਐਨ ਜੀ ਓ ਮੋਗਾ ਨੇ ਆਪਣੀਆਂ ਬਲਾਕ ਪੱਧਰੀ ਚੋਣਾਂ ਦਾ ਪ੍ਰੋਗਰਾਮ ਉਲੀਕਿਆ

ਮੋਗਾ 11 ਮਈ ( Dawinder Kumar ) : ਮੋਗਾ ਜਿਲ੍ਹੇ ਦੀਆਂ ਪੇਂਡੂ ਕਲੱਬਾਂ ਦੇ ਜਿਲ੍ਹਾ ਪੱਧਰੀ ਸੰਗਠਨ ਜਿਲ੍ਹਾ ਰੂਰਲ ਐੱਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਵੱਲੋਂ ਆਪਣੀਆਂ ਬਲਾਕ ਪੱਧਰੀ ਚੋਣਾਂ ਦਾ ਪ੍ਰੋਗਰਾਮ ਉਲੀਕਣ ਸਬੰਧੀ ਅੱਜ ਆਪਣੇ ਬਸਤੀ ਗੋਬਿੰਦਗੜ੍ਹ ਮੋਗਾ ਸਥਿਤ ਦਫਤਰ ਵਿਖੇ ਜਿਲ੍ਹਾ ਚੇਅਰਮੈਨ ਮਹਿੰਦਰ ਪਾਲ ਲੂੰਬਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ […]

Continue Reading

ਭੂਗੋਲ ਦੇ ਵਿਦਿਆਰਥੀਆਂ ਦੇ ਭਵਿੱਖ ਦਾ ਖਿਆਲ ਕਰਦੇ ਹੋਏ 15 ਵਿਸ਼ੇਸ਼ ਅੰਕ ਦਿਤੇ ਜਾਣ ਦੀ ਮੰਗ

ਮੋਗਾ 10 ਮਈ ( ਚਰਨਜੀਤ ਸਿੰਘ ) ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ 4 ਮਈ ਨੂੰ 12ਵੀਂ ਸ਼੍ਰੇਣੀ (ਟਰਮ-2) ਅਪ੍ਰੈਲ 2022, ਰੈਗੂਲਰ ਵਿਦਿਆਰਥੀਆਂ ਦੀ ਵਿਸ਼ਾ ਭੂਗੋਲ (ਜੌਗਰਫ਼ੀ) ਦੀ ਲਈ ਗਈ ਪ੍ਰੀਖਿਆ ਦਾ ਪੇਪਰ ਬੋਰਡ ਵੱਲੋਂ ਨਿਰਧਾਰਤ ਪ੍ਰਸ਼ਨ-ਪੱਤਰ ਦੀ ਰੂਪਾ-ਰੇਖਾ (ਪੈਟਰਨ) ਅਨੁਸਾਰ ਨਾ ਹੋਣ ਕਰਕੇ ਵਿਦਿਆਰਥੀਆਂ ਵਿੱਚ ਘਬਰਾਹਟ ਤੇ ਮਾਨਸਿਕ ਪ੍ਰੇਸ਼ਾਨੀ ਦੇਖੀ ਗਈ ਅਤੇ ਉਹ ਸੌਖੀ […]

Continue Reading

ਆਪ ਸਰਕਾਰ ਸੂਬੇ ਦੇ ਸਾਰੇ 12560 ਪਿੰਡਾਂ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ

ਰਣਸੀਂਹ ਕਲਾਂ/ਮੋਗਾ, 9 ਮਈ (000) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨਾਂ ਨੂੰ ਨਜ਼ਾਇਜ ਕਬਜ਼ਿਆਂ ਤੋਂ ਮੁਕਤ ਕਰਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਇਸ ਤੋਂ ਬਾਅਦ ਸੂਬੇ ਦੀਆਂ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਉੱਤੇ ਹੋਏ ਕਬਜ਼ੇ […]

Continue Reading

8 ਮਈ ਤੋਂ ਬਾਅਦ ਕਿਸਾਨ ਆਪਣੀ ਫ਼ਸਲ ਜਿ਼ਲ੍ਹਾ ਦੀਆਂ ਮੁੱਖ ਮੰਡੀਆਂ ਵਿੱਚ ਵੇਚ ਸਕਦੇ ਹਨ-ਡਿਪਟੀ ਕਮਿਸ਼ਨਰ

ਮੋਗਾ, 7 ਮਈ ਕੋਵਿਡ 19 ਮਹਾਂਮਾਰੀ ਦੀ ਤੀਸਰੀ ਲਹਿਰ ਦੀ ਰੋਕਥਾਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਾੜੀ ਸੀਜ਼ਨ-2022 ਦੌਰਾਨ ਪੂਰੇ ਪੰਜਾਬ ਵਿੱਚ ਕਣਕ ਦੀ ਖ੍ਰੀਦ-ਵੇਚ, ਸਟੋਰੇਜ ਅਤੇ ਪ੍ਰੋਸੈਸਿੰਗ ਲਈ ਵੱਖ-ਵੱਖ ਮਾਰਕਿਟ ਕਮੇਟੀਆਂ ਦੇ ਅਧਿਕਾਰ ਅਧੀਨ ਆਉਂਦੇ ਮੁੱਖ ਯਾਰਡਾਂ, ਸਬ ਯਾਰਡਾਂ, ਖ੍ਰੀਦ ਕੇਂਦਰਾਂ ਅਤੇ ਹੋਰ ਜਗ੍ਹਾਵਾਂ ਨੂੰ ਮੰਡੀਆਂ ਘੋਸਿ਼ਤ ਕਰ ਦਿੱਤਾ ਗਿਆ ਸੀ। ਹੁਣ ਪੰਜਾਬ ਮੰਡੀ […]

Continue Reading

ਮੋਗਾ ਪੁਲਿਸ ਨਸ਼ਾ/ਸ਼ਰਾਬ ਤਸਕਰੀ, ਨਜਾਇਜ਼ ਮਾਈਨਿੰਗ ਅਤੇ ਹੋਰ ਜੁਰਮਾਂ ਦੀ ਰੋਕਥਾਮ ਲਈ ਯਤਨਸ਼ੀਲ

ਮੋਗਾ, 6 ਮਈ ( Charanjit Singh ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਮੋਗਾ ਨਸ਼ਾ/ਸ਼ਰਾਬ ਤਸਕਰੀ, ਨਜ਼ਾਇਜ਼ ਮਾਈਨਿੰਗ ਅਤੇ ਹੋਰ ਜੁਰਮਾਂ ਦੀ ਰੋਕਥਾਮ ਲਈ 24 ਘੰਟੇ ਆਪਣੀ ਡਿਊਟੀ ਨਿਰਪੱਖ ਤਰ੍ਹਾਂ ਨਾਲ ਨਿਭਾਅ ਰਹੀ ਹੈ ਅਤੇ ਮੋਗਾ ਪੁਲਿਸ ਆਮ ਜਨਤਾ ਨੂੰ ਇਨਸਾਫ਼ ਦਿਵਾਉਣ ਅਤੇ ਸ਼ਾਂਤੀ ਵਾਲਾ ਮਹੌਲ ਪ੍ਰਦਾਨ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਸਬੰਧੀ ਕੀਤੀ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 6 ਮਈ ( Charanjit Singh ) ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਦਾ ਰੀਵਿਊ ਕੀਤਾ। ਇਸ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਅਫ਼ਸਰ ਸ੍ਰੀ ਹਰਪਾਲ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ ਜਗਜੀਤ ਸਿੰਘ ਬੱਲ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ. ਸਰਤਾਜ ਸਿੰਘ […]

Continue Reading