Additional Secretary GoI reviews the works being done in District Moga

 Moga, May 5 ( Charanjit Singh Gahla) – Mr Abhilaksh Likhi, Additional Secretary, Union Ministry of Agriculture and Farmer Welfare, Co-operation and Farmers Welfare, Government of India today reviewed the works being done under the Aspirational District Program in District Moga and directed the concerned departments. Mr Kulwant Singh, Deputy Commissioner, Mr Gulneet Singh Khurana, […]

Continue Reading

ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੀ ਸਰੀਰਿਕ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਮੋਗਾ 5 ਮਈ ( Charanjit Singh  ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਾਲ 2022-23 ਦੌਰਾਨ ਆਉਣ ਵਾਲੀਆਂ ਸੰਭਾਵਿਤ ਫੌਜ ਦੀਆਂ ਭਰਤੀ ਰੈਲੀਆਂ ਲਈ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿੱਚ ਸਰੀਰਿਕ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ […]

Continue Reading

ਚਾਰਟਡ ਅਕਾਊਂਟੈਂਟ ਮੋਗਾ ਐਸੋਸੀਏਸ਼ਨ ਵੱਲੋਂ ਜਾਗਰੂਕਤਾ ਮੀਟਿੰਗ ਦਾ ਆਯੋਜਨ

ਮੋਗਾ, 5 ਜੁਲਾਈ ( Charanjit Singh ) ਚਾਰਟਰਡ ਅਕਾਉਟੈਂਟ, ਮੋਗਾ ਐਸੋਸੀਏਸ਼ਨ ਵੱਲੋਂ ਹੋਟਲ 4 ਜੀ ਇੰਮਪਰੂਵਮੈਂਟ ਟਰੱਸਟ ਕਲੋਨੀ ਮੋਗਾ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਅਧਿਕਾਰੀਆਂ/ ਕਰਮਚਾਰੀਆਂ ਦੀ ਟੀਮ ਨਾਲ ਇੱਕ ਜਾਗਰੂਕਤਾ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਸੁਖਮਿੰਦਰ ਸਿੰਘ ਰੇਖੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਭਾਰਤ ਅਤੇ […]

Continue Reading

ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਈਵਰ ਕਿਸ਼ਨ ਚੰਦ ਹੋਏ ਸੇਵਾ-ਮੁਕਤ

ਮੋਗਾ  2 ਮਈ  ( Charanjit Singh )ਕਿਸ਼ਨ ਚੰਦ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਅਤੇ ਬੇਦਾਗ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਿਸ਼ਨ ਚੰਦ ਦੀ ਸੇਵਾ ਮੁਕਤੀ `ਤੇ ਉਨਾਂ ਨੂੰ ਦਿੱਤੀ ਗਈ ਸ਼ਾਨਦਾਰ ਵਿਦਾਇਗੀ ਪਾਰਟੀ ਮੌਕੇ ਕੀਤਾ। ਉਨਾਂ ਦੱਸਿਆ ਕਿ ਕਿਸ਼ਨ ਚੰਦ ਨੇ […]

Continue Reading

ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਮੁਹਿੰਮ ਤਹਿਤ ਦੀ ਮੋਗਾ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ:ਮੋਗਾ ਦੀ ਬਰਾਂਚ ਭਿੰਡਰ ਖੁਰਦ ਵਿਖੇ ਨਬਾਰਡ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ

ਮੋਗਾ 29 ਅਪ੍ਰੈਲ ( ਚਰਨਜੀਤ ਸਿੰਘ )  ਕਿਸਾਨ ਭਾਗੀਦਾਰੀ ਪ੍ਰਾਥਤਮਿਕਤਾ ਹਮਾਰੀ ਮੁਹਿੰਮ ਤਹਿਤ ਦੀ ਮੋਗਾ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ:ਮੋਗਾ ਦੀ ਬਰਾਂਚ ਭਿੰਡਰ ਖੁਰਦ ਵਿਖੇ ਮਿਤੀ 29.04,2022 ਨੂੰ ਨਬਾਰਡ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ ।ਇਸ ਕੈਂਪ ਦੌਰਾਨ ਪੀ.ਐੱਮ. ਕਿਸਾਨ ਨਿਧੀ ਨਾਲ ਜੁੜੇ ਹੋਏ ਕਿਸਾਨਾਂ ਨੂੰ ਭਾਰਤ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ […]

Continue Reading

ਐਸ.ਐਸ.ਪੀ. ਮੋਗਾ ਨੇ ਨਸ਼ਿਆਂ ਅਤੇ ਹੋਰ ਜੁਰਮਾਂ ਖਿਲਾਫ਼ ਕੀਤੀ ਪਿਛਲੇ 24 ਘੰਟਿਆਂ ਦੀ ਕਾਰਵਾਈ ਸਬੰਧੀ ਦਿੱਤੀ ਜਾਣਕਾਰੀ

ਮੋਗਾ, 28 ਅਪ੍ਰੈਲ ( Charanjit Singh ) ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮੋਗਾ ਪੁਲਿਸ ਨਸ਼ਾ/ਸ਼ਰਾਬ ਤਸਕਰੀ, ਨਜਾਇਜ਼ ਮਾਈਨਿੰਗ ਅਤੇ ਹੋਰ ਜੁਰਮਾਂ ਦੀ ਰੋਕਥਾਮ ਲਈ ਯਤਨਸ਼ੀਲ ਹੈ। ਇਨ੍ਹਾਂ ਜੁਰਮਾਂ ‘ਤੇ ਰੋਕ ਲਗਾਉਣ ਲਈ ਜ਼ਿਲ੍ਹਾ ਪੁਲਿਸ ਦਿਨ ਰਾਤ ਆਮ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਪਤਾਨ ਪੁਲਿਸ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਾਰੇ ਸਕੂਲਾਂ ਬਾਰੇ ਰਿਪੋਰਟ ਪੇਸ਼ ਕਰਨ ਬਾਰੇ ਕਿਹਾ

ਮੋਗਾ, 28 ਅਪ੍ਰੈਲ ( Charanjit Singh) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਕਰੋਨਾ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਮੋਗਾ ਵਿੱਚ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਦੀ ਹਦਾਇਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ੍ਰ […]

Continue Reading

ਸੜਕ ਹਾਦਸੇ ਵਿੱਚ ਇੱਕ ਮੋਟਰਸਾਇਕਲ ਸਵਾਰ ਆਦਮੀ ਔਰਤ ਤੇ ਬੱਚਾ ਗੰਭੀਰ ਜ਼ਖਮੀ

ਮੋਗਾ 28 ਅਪ੍ਰੈਲ(  ਤੀਰਥ ਸਿੰਘ ਜੈਤੋ )  ਵੈੱਲਫੇਅਰ ਸੁ਼ਸ਼ਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਮੁਕਤਸਰ ਰੋਡ ਪਿੰਡ ਡੇਲਿਆਂ ਵਾਲੀ ਦਾ ਪੋਲਟਰੀ ਫਾਰਮ ਤੋਂ  ਅੱਗੇ ਇੱਕ ਮੋਟਰਸਾਇਕਲ ਸਵਾਰ ਪਤੀ ਪਤਨੀ ਤੇ ਪੋਤਰੀ ਰੋੜੀਕਪੂਰਾ ਤੋਂ ਜੈਤੋ ਵੱਲ ਆ ਰਹੇ ਸਨ ਅਚਾਨਕ ਤੂੜੀ ਵਾਲੇ ਟਰੈਕਟਰ ਟਰਾਲੀ ਪਿੱਛੇ ਮੋਟਰਸਾਇਕਲ ਸਵਾਰ ਦਾ […]

Continue Reading

ਮੋਗਾ ਦਾ ਜਨ ਔਸ਼ਧੀ ਸਟੋਰ ਹੁਣ ਸਵੇਰੇ 7:30 ਵਜੇ ਤੋਂ ਸ਼ਾਮੀ 7:30 ਵਜੇ ਤੱਕ ਰਹੇਗਾ ਖੁੱਲ੍ਹਾ

ਮੋਗਾ 28 ਅਪ੍ਰੈਲ (Charanjit Singh ) ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਨ ਔਸ਼ਧੀ ਡਰੱਗ ਸਟੋਰ ਮੋਗਾ ਦੀ “ਪਰਚੇਜ-ਕਮ-ਮੋਨੀਟਰਿੰਗ ਕਮੇਟੀ“ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜੇਸ਼ ਅੱਤਰੀ, ਐਮ.ਡੀ. ਮਨੋਰੋਗ ਡਾ. […]

Continue Reading

ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਮਾਰਗ ਨਾਲ ਸਬੰਧਤ ਚਾਰ ਕੰਮਾਂ ਲਈ ਡੈਡ ਲਾਈਨ ਮਿਥੀ

ਮੋਗਾ, 27 ਅਪ੍ਰੈਲ ( Charanjit Singh) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੋਗਾ ਸ਼ਹਿਰ ਵਿੱਚੋਂ ਲੰਘਦੇ ਰਾਸ਼ਟਰੀ ਮਾਰਗ ਨਾਲ ਸਬੰਧਤ ਚਾਰ ਕੰਮਾਂ ਨੂੰ ਪਹਿਲ ਦੇ ਅਧਾਰ ਉੱਤੇ ਮੁਕੰਮਲ ਕੀਤਾ ਜਾਵੇ ਤਾਂ ਜੌ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦਿਵਾਈ […]

Continue Reading