ਸੰਯੁਕਤ ਕਿਸਾਨ ਮੋਰਚੇ ਨੇ ਮੋਗਾ-ਜਲੰਧਰ ਨੈਸ਼ਨਲ ਹਾਈਵੇ ਕੀਤਾ ਬੰਦ
ਧਰਮਕੋਟ 27 ਸਤੰਬਰ(ਆਸ਼ੂ ਮੋਲੜੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤ ਬੰਦ ਤਹਿਤ ਸਥਾਨਕ ਮੋਗਾ-ਜਲੰਧਰ ਨੈਸ਼ਨਲ ਹਾਈਵੇ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਕੰਮਲ ਜਾਮ ਕੀਤਾ ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਹੰਕਾਰੀ ਮੋਦੀ ਸਰਕਾਰ […]
Continue Reading
