ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਕਈ ਪਹਿਲਕਦਮੀਆਂ ਦੀ ਸ਼ੁਰੂਆਤ
ਮੋਗਾ, 10 ਸਤੰਬਰ (ਚਰਨਜੀਤ ਸਿੰਘ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਨੌਜਵਾਨ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ਵਿੱਚ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦਾ […]
Continue Reading
