ਆਜ਼ਾਦੀ ਦੇ ‘ਅੰਮਿ੍ਰਤ ਮਹੋਤਸਵ’ ਨੂੰ ਸਮਰਪਿਤ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ‘ਫਿੱਟ ਇੰਡੀਆ ਦੌੜ ’ ਦਾ ਆਯੋਜਨ

ਮੋਗਾ, 4 ਸਤੰਬਰ ( Charanjit Singh ) ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ‘ਅੰਮਿ੍ਰਤ  ਮਹੋਤਸਵ’ ਵਜੋਂ ਮਨਾਉਂਦਿਆਂ ਦੇਸ਼ ਵਿਚ ‘ਫਿੱਟ ਇੰਡੀਆ ਅਜ਼ਾਦੀ ਦੌੜ’ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਮੋਗਾ ਜ਼ਿਲੇ ਦੇ ਇਤਿਹਾਸਕ ਪਿੰਡ ਢੁੱਡੀਕੇ ਵਿਖੇ ਸ਼ਹੀਦ […]

Continue Reading

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਲੋਕਲ ਇੰਡਸਟਰੀ  ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਮੋਗਾ, 3 ਸਤੰਬਰ ( Charanjit Singh ) ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਸੀ.ਈ.ਓ.-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸ਼ੁਭਾਸ਼ ਚੰਦਰ ਨੇ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹੇ ਦੇ ਲੋਕਲ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰੋਜ਼ਗਾਰ ਵਿਭਾਗ, ਲੇਬਰ ਵਿਭਾਗ, ਪੀ.ਡਬਲਯੂ.ਡੀ ਵਿਭਾਗ, ਸਕਿੱਲ ਡਿਵੈਲਪਮੈਂਟ ਮੋਗਾ, ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ, ਜ਼ਿਲ੍ਹਾ […]

Continue Reading

ਨੈਸ ਦੀ ਤਿਆਰੀ ਲਈ ਬੜੀ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ ਡਿਜ਼ੀਟਲ ਸਾਧਨਾਂ ਰਾਹੀਂ ਦਿੱਤੀ ਜਾਂਦੀ ਸਿੱਖਿਆ

ਮੋਗਾ 4 ਸਤੰਬਰ: (Charanjit Singh) *ਦੇਸ਼ ਭਰ ਦੇ ਸਕੂਲਾਂ ਦੀ ਵਿੱਦਿਅਕ ਗੁਣਵੱਤਾ ਤੇ ਗਤੀਵਿਧੀਆਂ ਦੇ ਮੁਲਾਂਕਣ ਲਈ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ (ਨੈਸ) ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ‘ਚ ਮੁਹਈਆ ਕਰਵਾਈਆਂ ਗਈਆਂ ਡਿਜ਼ੀਟਲ ਸਹੂਲਤਾਂ ਬਹੁਤ ਕਾਰਗਾਰ ਸਿੱਧ ਹੋ ਰਹੀਆਂ ਹਨ। ਉਕਤ […]

Continue Reading