ਸੀ.ਆਈ.ਏ ਮੋਗਾ ਦੀ ਪੁਲਿਸ ਵੱਲੋਂ ਇਕ ਨਸ਼ਾ ਸਮਗਲਰ ਨੂੰ 2 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ
ਮੋਗਾ, 6 ਸਤੰਬਰ ( Charanjit Singh ) ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਨਸਅਿਾ ਖਿਲਾਫ ਚਲਾਈ ਗਈ ਮੁਹਿੰਮ ਅਧੀਨ ਸ੍ਰੀ ਧਰੂਮਨ ਐਚ ਨਿੰਬਾਲੇ ਐਸ.ਐਸ.ਪੀ ਮੋਗਾ ਵੱਲੋ ਨਸਾ ਸਮਗਲਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਜਗਤਪ੍ਰੀਤ ਸਿੰਘ, ਐਸ.ਪੀ-ਇੰਨਵੈਸਟੀਗੇਸਨ, ਮੋਗਾ ਦੀ ਨਿਗਰਾਨੀ ਹੇਠ ਇੰਸਪੈਕਟਰ ਕਿੱਕਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਮੋਗਾ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ […]
Continue Reading
