ਹੁਣ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਲਈ 30 ਜੂਨ ਤੱਕ ਕੀਤਾ ਜਾ ਸਕਦੈ ਅਪਲਾਈ
ਮੋਗਾ 7 ਜੂਨ(ਚਰਨਜੀਤ ਸਿੰਘ): ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਸਹਿਮਤੀ ਲਈ ਆਨਲਾਈਨ ਲਿੰਕ https://agrimachinerypb.com/home/DSR22 ਪਹਿਲਾਂ ਤੋਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ […]
Continue Reading
