ਸਾਰੀਆਂ ਇੱਛਾਵਾਂ ਪੂਰੀਆਂ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ – ਦਵਿੰਦਰਜੀਤ ਸਿੰਘ ਲਾਡੀ ਢੋਸ
ਪਿੰਡ ਖੋਸਾ ਪਾਂਡੋ (ਮੋਗਾ), 23 ਮਾਰਚ ( Charanjit Singh ) – ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ, ਪੰਜਾਬ ਦੀ ਸੁਚੱਜੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ ਆਪ ਦੀ ਸਰਕਾਰ – ਕਿਸਾਨਾਂ ਦੇ ਦੁਆਰ ‘ ਤਹਿਤ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਮਰਪਿਤ ‘ ਸਰਕਾਰ ਕਿਸਾਨ-ਸਾਇਸਦਾਨ ਮਿਲਣੀ’ ਦਾ ਆਯੋਜਿਨ ਗੁਰਦੁਆਰਾ ਬਾਬਾ […]
Continue Reading
