ਧਰਮਕੋਟ ਨਗਰ ਕੌਂਸਲ ਚੋਣਾਂ ਲਈ , ਮੱਖਣ ਬਰਾੜ ਨੇ 5 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
( ਚਰਨਜੀਤ ਸਿੰਘ ) – ਅਗਾਮੀ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਧਿਰਾਂ ਤੋਂ ਅੱਗੇ ਵਧਦਿਆਂ ਹੋਇਆਂ 5 ਵਾਰਡਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਐਲਾਨ ਨਾਲ ਧਰਮਕੋਟ ਦੀ ਸਥਾਨਕ ਰਾਜਨੀਤੀ ਵਿੱਚ ਨਵੀਂ ਊਰਜਾ ਅਤੇ […]
Continue Reading
