ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਕਿਸਾਨ, ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਕਰਨ ਸਹਿਯੋਗ
ਮੋਗਾ, 13 ਅਕਤੂਬਰ: ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੋ ਸਕੇ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਹੋਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ […]
Continue Reading
