ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ
ਜੈਤੋ, 2 ਜੁਲਾਈ (ਹਰਵਿੰਦਰਪਾਲ ਸ਼ਰਮਾ) ਵਿਦਿਆਰਥੀਆਂ ਨੂੰ ਇੱਕ ਕੁਸ਼ਲ ਨਾਗਰਿਕ ਬਣਾਉਣ ਅਤੇ ਵਧੀਆ ਭਵਿੱਖ ਲਈ ਤਿਆਰ ਕਰਨ ਵਿਚ ਇੱਕ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ। ਅਧਿਆਪਕਾਂ ਨੂੰ ਅਧਿਆਪਨ ਖੇਤਰ ਵਿੱਚ ਹੋਰ ਕੁਸ਼ਲ ਅਤੇ ਵਿੱਦਿਆ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਲਈ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਅਧਿਆਪਕਾਂ ਨੂੰ ਇਹ ਟ੍ਰੇਨਿੰਗ […]
Continue Reading
