ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿਖੇ ਛੇਵੀਂ ਕਲਾਸ ਵਿੱਚ ਦਾਖਲੇ ਦੀ ਆਖਰੀ ਮਿਤੀ 29-7-2025

ਧਰਮਕੋਟ 10 ਜੁਲਾਈ ( ਚਰਨਜੀਤ ਸਿੰਘ)ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਮੋਗਾ ਵਿੱਚ ਵਿੱਦਿਅਕ ਵਰ੍ਹੇ 2026-27 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ- 2027 ਦੇ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ ‘ਤੇ ਭਰੇ ਜਾ ਰਹੇ ਹਨ। ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਤੀ ਦੀ ਉਮਰ 01.05. 2014 ਤੇ 31.07.2016 ਦੇ ਵਿੱਚਕਾਰ ਹੋਣੀ ਚਾਹੀਦੀ ਹੈ। ਪ੍ਰੀਖਿਆਰਥੀ ਨੇ ਤੀਜੀ, […]

Continue Reading

ਆਸਾਨ ਕਿਸ਼ਤਾਂ ਨਾਲ ਲੋਕ ਬਣ ਰਹੇ ਨੇ ਜਾਇਦਾਦਾਂ ਦੇ ਮਾਲਕ – ਵਿਧਾਇਕ ਅਮਨਦੀਪ ਕੌਰ ਅਰੋੜਾ

ਮੋਗਾ, 25 ਸਤੰਬਰ (Charanjit Singh) – ਅੱਜ ਨਗਰ ਸੁਧਾਰ ਟਰੱਸਟ ਮੋਗਾ ਵਿਖੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਦੁਆਰਾ ਪਿੱਛਲੇ ਦਿਨੀਂ ਖਰੀਦਦਾਰਾਂ ਦੁਆਰਾ ਖਰੀਦੀ ਪ੍ਰਾਪਰਟੀ ਦੇ ਅਲਾਟਮੈਂਟ ਲੈਟਰ ਵੰਡਦੇ ਹੋਏ ਕਿਹਾ ਗਿਆ ਕਿ ਟਰੱਸਟ ਦੀ ਬਹੁਤ ਵਧੀਆ ਸਕੀਮ ਹੈ ਜਿਸ ਨਾਲ ਆਸਾਨ ਕਿਸ਼ਤਾਂ ਵਿੱਚ ਜ਼ਾਇਦਾਦ ਦੇ ਮਾਲਕ ਬਣਿਆ ਜਾ ਸਕਦਾ ਹੈ ਅਤੇ ਕਮਰਸ਼ੀਅਲ ਹੋਵੇ ਤਾਂ ਇੱਕ […]

Continue Reading

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਮੋਗਾ 6 ਸਤੰਬਰ:-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ […]

Continue Reading

ਜਨ ਸੁਣਵਾਈ ਕੈਂਪਾਂ ਰਾਹੀਂ ਪ੍ਰਸ਼ਾਸ਼ਨ ਦੀ ਲੋਕਾਂ ਨਾਲ ਨੇੜਤਾ ਹੋਰ ਵਧੀ – ਡਿਪਟੀ ਕਮਿਸ਼ਨਰ

ਭਿੰਡਰ ਕਲਾਂ/ਮੋਗਾ, 4 ਸਤੰਬਰ (Charanjit Singh) – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ […]

Continue Reading

ਪੰਜਾਬ ਗਊ ਸੇਵਾ ਕਮਿਸ਼ਨ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗ

ਮੋਗਾ, 4 ਸਤੰਬਰ (Charanjit Singh) – ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ, ਸ੍ਰੀ ਅਮਿਤ ਜੈਨ ਮੈਂਬਰ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਜਸਵਿੰਦਰ ਸਿੰਘ ਨੇ ਅੱਜ ਸਰਕਾਰੀ ਕੈਟਲ ਪੌਂਡ ਕਿਸ਼ਨਪੁਰਾ ਦਾ ਦੌਰਾ ਕੀਤਾ ਗਊਆਂ ਦੀ ਰੱਖ ਰਖਾਓ ਬਾਰੇ ਜ਼ਾਇਜਾ ਲਿਆ ਗਿਆ। ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਜ਼ਿਲ੍ਹਾ […]

Continue Reading

14 ਸਤੰਬਰ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ

ਮੋਗਾ, 22 ਅਗਸਤ:-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਸਤੰਬਰ,2024 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਦੇ ਸਬੰਧ ਵਿੱਚ ਅੱਜ ਮਾਨਯੋਗ ਸੈਸ਼ਨ ਜੱਜ ਸ੍ਰ ਸਰਬਜੀਤ ਸਿੰਘ […]

Continue Reading

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

ਮੋਗਾ , 14 ਅਗਸਤ 2024:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ ਸਿੰਘ ਵਿਰੁੱਧ 15000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਖਿਲਾਫ਼ […]

Continue Reading

ਮੋਗਾ ਦੇ ਪੀ ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ।

ਲੋਹਾਰਾ 9 ਸਤੰਬਰ (ਚਰਨਜੀਤ ਸਿੰਘ  ) ਅੱਜ ਮਿਤੀ 9 ਸਤੰਬਰ 2023 ਨੂੰ ਪੀ.ਐਮ.ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ  ਵਿਖੇ ਅਧਿਆਪਕ ਮਾਤਾ ਪਿਤਾ ਮਿਲਣ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਿੰਸੀਪਲ ਸ੍ਰੀ ਰਾਕੇਸ਼ ਮੀਨਾ ਜੀ ਨੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਕੂਲ ਵਿੱਚ ਪਹੁੰਚਣ ਉੱਤੇ ਧੰਨਵਾਦ ਕੀਤਾl ਇਸ ਮੀਟਿੰਗ ਵਿੱਚ 300 ਦੇ ਕਰੀਬ ਮਾਤਾ ਪਿਤਾ ਅਤੇ […]

Continue Reading

मोगा की यूथ वीरांगनाये दुयारा शिव दत्त धर्मशाला में प्रोग्राम आयोजित किया गया

मोगा 26 जुन (चरनजीत सिंह)/मोगा की यूथ वीरांगनाये दोबारा शिव दत्त धर्मशाला में प्रोग्राम आयोजित किया गया जिसमें 26 से 27 जरूरतमंद लड़कियों को फ्री में सिलाई सिखलाई के सर्टिफिकेट दिए गए मोगा में पिछले साल 2 सिलाई सिखलाई केंद्र खोले गए थे ताकि वे अपना रोजगार का साधन बना सकें।इसके इलावा इस प्रोग्राम में […]

Continue Reading

ਐੱਨ ਆਰ ਆਈ ਸਰਬ ਸਾਂਝੀ ਸਭਾ ਕੜਿਆਲ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੜਿਆਲ ਦੇ ਕਮਰਿਆਂ ਨੂੰ ਨਵੇਂ ਲੋਹੇ ਦੇ ਦਰਵਾਜ਼ੇ, ਬਾਰੀਆਂ ਅਤੇ ਜਾਲੀਆਂ ਦਾਨ ਕੀਤੀਆਂ ਗਈਆਂ।

  ਧਰਮਕੋਟ 2 ਜੂਨ ( ਚਰਨਜੀਤ ਸਿੰਘ) ਐੱਨ ਆਰ ਆਈ ਸਰਬ ਸਾਂਝੀ ਸਭਾ ਕੜਿਆਲ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਤਿੰਨ ਕਮਰਿਆਂ ਨੂੰ ਨਵੇਂ ਲੋਹੇ ਦੇ ਦਰਵਾਜ਼ੇ , ਬਾਰੀਆਂ ਅਤੇ ਸਕੂਲ ਦੇ ਸਾਰੇ ਕਮਰਿਆਂ ਦੀਆਂ ਬਾਰੀਆਂ ਨੂੰ ਜਾਲੀਆਂ ਲਗਵਾ ਕੇ ਦਿੱਤੀਆਂ ਗਈਆਂ। ਇਸ ਕਾਰਜ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਰੁਬਿੰਦਰ ਕੌਰ ਅਤੇ ਸਮੂਹ ਸਟਾਫ […]

Continue Reading