ਕਾਂਗਰਸ ਨੂੰ ਮੁੜ ਤੋਂ ਮਜਬੂਤ ਕਰਨ ਲਈ ਕਾਂਗਰਸ ਹਾਈਕਮਾਂਡ ਵਲੋਂ ਸਰਗਰਮੀਆਂ ਤੇਜ
ਮੋਗਾ 17 May : (Charanjit Singh) ਪਿਛਲੇ ਸਮੇਂ ਚ ਹੋਈਆਂ ਵਿਧਾਨ ਸਭ ਚੋਣਾਂ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਚ ਫੇਰਬਦਲ ਕਰਕੇ ਪਾਰਟੀ ਦੀ ਮਜਬੂਤੀ ਲਈ ਨਵੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਉੱਥੇ ਪੰਜਾਬ ਅੰਦਰ ਵੀ ਲੀਡਰਸ਼ਿਪ ਵਲੋਂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ […]
Continue Reading
