ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੀ ਸਰੀਰਿਕ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ
ਮੋਗਾ 5 ਮਈ ( Charanjit Singh ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਾਲ 2022-23 ਦੌਰਾਨ ਆਉਣ ਵਾਲੀਆਂ ਸੰਭਾਵਿਤ ਫੌਜ ਦੀਆਂ ਭਰਤੀ ਰੈਲੀਆਂ ਲਈ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿੱਚ ਸਰੀਰਿਕ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ […]
Continue Reading
