ਸਰਕਾਰੀ ਹਾਈ ਸਕੂਲ ਖੁੱਡੀਆਂ ਗੁਲਾਬ ਸਿੰਘ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਕਪੂਰਥਲਾ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਾਇਆ
ਮੋਗਾ 7 ਮਾਰਚ ( ਚਰਨਜੀਤ ਸਿੰਘ ) ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਖੁੱਡੀਆਂ ਗੁਲਾਬ ਸਿੰਘ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਸਕੂਲ ਹੈੱਡ ਮਾਸਟਰ ਸ੍ਰੀ ਸੁਸ਼ੀਲ ਕੁਮਾਰ ਦੀ ਅਗਵਾਈ ਵਿੱਚ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਲਈ ਆਯੋਜਿਤ ਕੀਤਾ ਗਿਆ। ਸਕੂਲ ਦੇ ਅਧਿਆਪਕ ਮਿਸ ਸੁਖਪ੍ਰੀਤ ਕੌਰ (ਸਾਇੰਸ ਮਿਸਟ੍ਰੈਸ), ਸ੍ਰੀਮਤੀ […]
Continue Reading
