ਮਾਹਵਾਰੀ ਬਾਰੇ ਜੱਚਾ ਬੱਚਾ ਵਾਰਡ ਵਿੱਚ ਜਾਗਰੂਕ ਕੀਤਾ ਗਿਆ।

ਮੋਗਾ 1/6/2022 (Charanjit Singh): ਬੇਟੀ ਹੋਈ ਹੈ ਵੱਡੀਤਾਂ ਖੁਸ਼ੀਆਂ ਕਿਉ ਨਾ ਵੱਧਣ ਦੇ ਬੈਨਰ ਅਧੀਨ ਲੜਕੀਆ ਲਈ ਜਾਗਰੂਕਤਾ ਪ੍ਰੋਗਰਾਮ ਜਿਲੇ ਸਰਕਾਰੀ ਸਿਹਤ ਸੰਸਥਾਵਾ ਉਪਰ ਕੀਤੇ ਗਏ। ਇਸ ਦੌਰਾਨ ਹੀ ਸਿਵਲ ਸਰਜਨ ਮੋਗਾ ਸਿਵਲ ਸਰਜਨ ਡਾ ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਮੋਗਾ ਡਾ ਸੁਖਪ੍ਰੀਤ ਸਿੰਘ ਬਰਾੜ ਦੀ ਅਗਵਾਈ ਲਗਾਤਾਰ ਇੱਕ […]

Continue Reading

ਦੋ ਮੋਟਰਸਾਇਕ ਸਵਾਰਾਂ ਦੀ ਆਪਸ ਵਿੱਚ ਸਿੱਧੀ ਟੱਕਰ ਇੱਕ ਮੋਟਰਸਾਇਕਲ ਸਵਾਰ ਨੋਜਵਾਨ ਗੰਭੀਰ ਜ਼ਖਮੀ

ਮਿਤੀ 31/05/2022 (Tirath Singh): ਨੋਜਵਾਨ ਵੈੱਲਫੇਅਰ ਸੁ਼ਸ਼ਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਕੋਟਕਪੂਰਾ ਰੋਡ ਨੇੜੇ ਨਿਰੰਕਾਰੀ ਭਵਨ ਕੋਲ ਦੋ ਮੋਟਰਸਾਇਕਲ ਸਵਾਰਾਂ ਦੀ ਆਪਸ ਵਿੱਚ ਸਿੱਧੀ ਟੱਕਰ ਹੋ ਗਈ ਇੱਕ ਮੋਟਰਸਾਇਕਲ ਸਵਾਰ ਜੋ ਢੈਪਈ ਪਿੰਡ ਤੋਂ ਜੈਤੋ ਵੱਲ ਆ ਰਿਹਾ ਸੀ ਉਹ ਮੋਟਰਸਾਇਕ ਸਵਾਰ ਨੋਜਵਾਨ ਗੰਭੀਰ ਜ਼ਖਮੀ ਹੋ […]

Continue Reading

ਜਿਲੇ ਅੰਦਰ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ।

ਮੋਗਾ 31-May-2022 (Charanjit Singh): ਪੰਜਾਬ ਸਰਕਾਰ ਦੇ ਹੁਕਮਾ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾਕਟਰ ਰਾਜੇਸ਼ ਅੱਤਰੀ ਦੀ ਅਗਵਾਈ ਹੇਠ ਜਿਲੇ ਅੰਦਰ ਸਥਾਪਤ ਓਉਟ ਕੇਂਦਰਾ ਤੇ ” ਵਿਸ਼ਵ ਤੰਬਾਕੂ ਦਿਵਸ 2022 ਦੀ ਪੂਰਵ ਸੰਧਿਆ ‘ਤੇ “ਸਾਡਾ ਵਾਤਾਵਰਣ ਬਚਾਓ” ਥੀਮ ਹੇਠ ਮੋਗਾ ਜ਼ਿਲੇ ਦੇ […]

Continue Reading

ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀਆਂ ਮੁਫ਼ਤ ਕੋਚਿੰਗ ਕਲਾਸਾਂ ਲਈ ਹੁਣ 5 ਜੂਨ ਤੱਕ ਕੀਤਾ ਜਾ ਸਕਦੈ ਅਪਲਾਈ

ਮੋਗਾ, 31 ਮਈ ( Charanjit Singh ) ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਲੋਂ ਲੋੜਵੰਦ ਕਾਬਿਲ ਵਿਦਿਆਰਥੀਆਂ ਲਈ ਯੂ.ਪੀ.ਐੱਸ.ਸੀ/ ਭਾਰਤੀ ਪ੍ਰਸ਼ਾਸ਼ਕੀ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਕੋਚਿੰਗ ਕਲਾਸਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ, ਚਨਾਬ ਜੇਹਲਮ ਬਿਲਡਿੰਗ, ਤੀਜੀ ਮੰਜ਼ਿਲ ਵਿਖੇ ਬਹੁਤ ਹੀ ਜਲਦ ਚਲਾਈਆਂ […]

Continue Reading

हैड टीचर कंप्यूटर विषय में कपैसिटी बिल्डिंग के माध्यम से प्रशिक्षित

Moga 30/5/2022 (Charanjit Singh) : जिला शिक्षा अफसर एलीमेंट्री शिक्षा वरिंदर पाल सिंह के दिशा निर्देश अनुसार मोगा जिले के 354 प्राइमरी स्कूलों में कार्यरत हैड टीचर्स और कम्प्यूटर विषय में विशेषज्ञ अध्यापकों की एक दिवसीय कंप्यूटर ट्रेनिंग नजदीकी सीनियर सेकेंडरी स्कूलों में ब्लॉक प्राइमरी शिक्षा अधिकारियों , पढ़ो पंजाब पढ़ाओ पंजाब कोऑर्डिनेटर मनमीत सिंह […]

Continue Reading

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮਹਾਰਾਜਾ ਅਗਰਸੇਨ ਦੀ ਜੀਵਨੀ ਅਤੇ ਸਿੱਖਿਆਵਾਂ ‘ਤੇ ਆਧਾਰਿਤ ਲੇਖ ਨੂੰ ਸਿਲੇਬਸ ‘ਚ ਸ਼ਾਮਿਲ ਕਰਨਾ ਮਾਣ ਵਾਲੀ ਗੱਲ ਹੈ :- ਹਰਸ਼ ਕੁਮਾਰ ਗੋਇਲ

Moga 30/5/2022 (Charanjit Singh) : ਅਗਰਵਾਲ ਸਭਾ ਮੋਗਾ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਕਿਹਾ ਕਿ ਅਗਰਵਾਲ ਭਾਈਚਾਰੇ ਲਈ ਇਹ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਜਿੱਥੇ ਸਾਨੂੰ ਵਿਸ਼ਵ ਭਰ ਵਿੱਚ ਸਾਡੇ ਵੱਲੋਂ ਦਿੱਤੇ ਸਮਾਜਿਕ, ਧਾਰਮਿਕ, ਆਰਥਿਕ, ਬੌਧਿਕ, ਵਿੱਦਿਅਕ , ਅਧਿਆਤਮਕ , ਨੈਤਿਕ ਆਦਿ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਿਸ਼ੇਸ਼ […]

Continue Reading

ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਮੁਕਾਬਲੇ ਦੀ ਪ੍ਰੀਖਿਆ ਦਾ ਸਫਲਤਾਪੂਰਵਕ ਸੰਚਾਲਨ ਕੀਤਾ ਗਿਆ :- ਸੁਸ਼ੀਲ ਕੁਮਾਰ ਤੁਲੀ

ਮੋਗਾ (29/05/2022) (Charanjit Singh) : ਪੰਜਾਬ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਲਈ ਬਣੀ ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਅਧੀਨ ਚੱਲ ਰਹੇ 10 ਮੈਰੀਟੋਰੀਅਸ ਸਕੂਲਾਂ ਵਿੱਚ ਸੈਸ਼ਨ 2022-23 ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਦਾਖਲੇ ਲਈ ਅੱਜ ਮੁਕਾਬਲੇ ਦੀ ਪ੍ਰੀਖਿਆ ਅੱਜ […]

Continue Reading

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ‘ਕਹਾਣੀ ਦਰਬਾਰ’ ਦਾ ਆਯੋਜਨ

ਮੋਗਾ, 29 ਮਈ ( Charanjit Singh ) ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਸੁਤੰਤਰਤਾ ਸੰਗਰਾਮੀ ਭਵਨ, ਮੋਗਾ ਵਿਖੇ ‘ਕਹਾਣੀ ਦਰਬਾਰ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਸਾਹਿਤਕਾਰ ਸ. ਬਲਦੇਵ ਸਿੰਘ ਸੜਕਨਾਮਾ ਦੁਆਰਾ ਕੀਤੀ ਗਈ। ਸਮਾਗਮ ਵਿਚ ਪੰਜਾਬੀ ਲਿਖਾਰੀ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਕਾਉਂਕੇ, ਬਜ਼ਮ-ਏ-ਅਦਬ ਦੇ ਪ੍ਰਧਾਨ ਕਰਨਲ ਬਾਬੂ ਸਿੰਘ, ਪ੍ਰਸਿੱਧ ਸ਼ਾਇਰ ਅਤੇ […]

Continue Reading

ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦੇ ਠੇਕੇ ਦੀ ਬੋਲੀ 30 ਮਈ ਨੂੰ

ਮੋਗਾ, 29 ਮਈ ( Charanjit Singh ) ਤਹਿਸੀਲਦਾਰ ਨਿਹਾਲ ਸਿੰਘ ਵਾਲਾ ਸ੍ਰੀ ਦੀਪਕ ਸ਼ਰਮਾ ਨੇ ਦੱਸਿਆ ਕਿ ਮਿਤੀ 30 ਮਈ 2022 ਨੂੰ ਸਵੇਰੇ 11 ਵਜੇ ਇਸ ਦਫ਼ਤਰ ਵਿਖੇ ਸਾਲ 2022-2023 ਮਿਤੀ 01/6/2022 ਤੋਂ 31/03/2023 ਤੱਕ ਦਾ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦਾ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦਾ ਠੇਕਾ ਦਿੱਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ […]

Continue Reading

ਜ਼ਿਲਾ ਮੋਗਾ ਵਿੱਚ 53326 ਲਾਭਪਾਤਰੀ ਲੈ ਰਹੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਲਾਭ

ਮੋਗਾ, 29 ਮਈ ( Charanjit Singh )  ਪੂਰੇ ਦੇਸ਼ ਵਿੱਚ ਆਜ਼ਾਦੀ ਦੇ 75ਵੇਂ ਸਾਲ ਉੱਤੇ ਅਮਿ੍ਰਤ ਮਹਾਉਤਸਵ ਦੇ ਮੌਕੇ ਉਤੇ ਦੇਸ਼ ਵਾਸੀ ਆਪਣੇ ਆਪਣੇ ਪੱਧਰ ਉੱਤੇ ਖੁਸ਼ੀਆਂ ਮਨਾ ਰਹੇ ਹਨ। ਇਸ ਮੌਕੇ ਦੇਸ਼ ਵਾਸੀਆਂ ਨੂੰ ਦੇਸ਼ ਵਿੱਚ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਹਿੱਤ ਯੋਜਨਾਵਾਂ ਦਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ ਤਾਂ […]

Continue Reading