ਨਿਹਾਲ ਸਿੰਘ ਵਾਲਾ ਬਲਾਕ ਦੇ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਮੋਗਾ ਵਿਖੇ 17 ਮਈ ਨੂੰ ਲੱਗੇਗਾ ਯੂ.ਡੀ.ਆਈ.ਡੀ. ਵਿਸ਼ੇਸ਼ ਕੈਂਪ
ਮੋਗਾ, 16 ਮਈ ਨਿਹਾਲ ਸਿੰਘ ਵਾਲਾ ਬਲਾਕ ਨਾਲ ਸੰਬਧਤ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. (ਦਿਵਿਆਂਗਤਾ ਸਰਟੀਫਿਕੇਟ) ਕਾਰਡ ਬਣਾਉਣ ਲਈ ਸਿਵਲ ਹਸਪਤਾਲ ਮੋਗਾ ਵਿਖੇ ਮਿਤੀ 17 ਮਈ, 2022 ਨੂੰ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਤੋਂ ਇਲਾਵਾ ਇਸ ਨੂੰ ਅਪਲਾਈ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ […]
Continue Reading
