ਰਿਜਰਵ ਇੰਜੀਨੀਅਰਿੰਗ ਫੋਰਸ ਦੇ ਸਰਜੇਂਟ ਸੁਖਦਰਸ਼ਨ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ  ਸੰਸਕਾਰ

ਅਜੀਤਵਾਲ (ਮੋਗਾ), 17 ਅਪ੍ਰੈਲ (Charanjit Singh ) ਜ਼ਿਲ੍ਹਾ ਮੋਗਾ ਨਾਲ ਸਬੰਧਤ ਭਾਰਤੀ ਜਨਰਲ ਰਿਜਰਵ ਇੰਜੀਨੀਅਰਿੰਗ ਫੋਰਸ ਦੇ ਸਰਜੇਂਟ ਸੁਖਦਰਸ਼ਨ ਸਿੰਘ ਦਾ ਬੀਤੇ ਦਿਨੀਂ ਲੁਧਿਆਣਾ ਦੇ ਇਕ ਹਸਪਤਾਲ ਵਿੱਚ ਇਲਾਜ਼ ਦੌਰਾਨ ਦੇਹਾਂਤ ਹੋ ਗਿਆ ਸੀ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਝੰਡੇਆਣਾ ਨੇੜੇ ਅਜੀਤਵਾਲ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ […]

Continue Reading

राजिंदरा पब्लिक स्कूल ने वैसाखी को समर्पित विद्यार्थियों के करवाए मुकाबले

मोगा, 15 अप्रैल (Charanjit Singh ) : शहर की प्रमुख शिक्षण संस्था राजिंदरा पब्लिक सीनियर सैकेंडरी स्कूल की  ओर से आज वैसाखी का त्यौहार को समर्पित विद्यार्थियों के मुकाबले करवाए गए। इस दौरान स्कूल के ब् ाच्चों ने वैसाखी को समर्पित डांस, गिद्धा इत्यादि मुकाबलों में हिस्सा लेकर अपनी प्रतिभा का शानदार प्रदर्शन  किया। इस […]

Continue Reading

ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ ( Charanjit Singh)  ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 131 ਵੇਂ ਜਨਮ ਦਿਹਾੜੇ ਮੌਕੇ ਜ਼ਿਲਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਵਧੀਕ ਡਿਪਟੀ […]

Continue Reading

ਆਈ.ਐਸ.ਐਫ ਕਾਲਜ ਆਫ ਫਾਰਮੇਸੀ ਵਿਖੇ ਸਾਇੰਟਿਸਟਾਂ ਦੇ ਸਨਮਾਨ ਸਮਾਰੋਹ ਦਾ ਆਯੋਜਨ

ਮੋਗਾ, 14 ਅਪ੍ਰੈਲ ( Charanjit Singh  )-ਸੂਬੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਆਈ.ਐਸ.ਐਫ ਕਾਲਜ ਆਫ ਫਾਰਮੇਸੀ ਵਿਖੇ ਸਾਇੰਟਿਸਟਾਂ ਦੇ ਸਨਮਾਨ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਮੁੱਖ ਮਹਿਮਾਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਟੀ.ਐਲ.ਐਫ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ.ਜੀ.ਡੀ.ਗੁਪਤਾ, ਵਾਈਸ ਪਿ੍ਰਸੀਪਲ […]

Continue Reading

ਟੀ.ਐਲ.ਐਫ ਸਕੂਲ ਨੇ ਵਿਦਿਆਰਥੀਆਂ ਦ ਵਿਸਾਖੀ ਨੂੰ ਸਮਰਪਿਤ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਮੋਗਾ, 14 ਅਪ੍ਰੈਲ (Charanjit Singh  )-ਮੋਗਾ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵੱਲੋਂ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਵਿਸਾਖੀ ਨੂੰ ਸਮਰਪਿਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸਾਖੀ ਨੂੰ ਸਮਰਪਿਤ ਸੁੰਦਰ ਕਲਾਕ੍ਰਤੀ, ਪੇਂਟਿੰਗ, ਸਲੋਗਨ […]

Continue Reading

ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਸਿੱਖਿਆ ਮੰਤਰੀ ਦੇ ਓ.ਐੱਸ.ਡੀ ਨਾਲ ਹੋਈ ਮੀਟਿੰਗ

ਮੋਗਾ 12 ਅਪ੍ਰੈਲ ( ਚਰਨਜੀਤ ਸਿੰਘ )   ਰਾਜ ਦੇ ਕੁੱਲ 2 ਹਜ਼ਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰ ਜੌਗਰਫ਼ੀ ਦੀਆਂ 357 ਆਸਾਮੀਆਂ ਦਾ ਹੀ ਹੋਣਾ, ਮਾਣਯੋਗ ਹਾਈਕੋਰਟ ਦੇ ਫੈਸਲੇ ਦੀ ਰੌਸ਼ਨੀ ਵਿੱਚ ਭੂਗੋਲ (ਜੌਗਰਫ਼ੀ) ਲੈਕਚਰਾਰਾਂ ਦੀਆਂ ਆਸਾਮੀਆਂ ਦੀ ਰਚਨਾ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਅਗਸਤ 2018 ਵਿੱਚ ਜਾਰੀ ਨੋਟੀਫਿਕੇਸ਼ਨ ਅਨੁਸਾਰ ਲੈਕਚਰਾਰ ਜੌਗਰਫ਼ੀ ਦੀਆਂ ਮੰਨਜ਼ੂਰਸ਼ੁਦਾ 357 […]

Continue Reading

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀਆਂ ਲੜੀਵਾਰ ਤਿੰਨ ਮੀਟਿੰਗਾਂ

ਮੋਗਾ, 11 ਅਪ੍ਰੈਲ ( Charanjit Singh ) ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗਾਂ ਨਾਲ ਕਰਮਵਾਰ 3 ਮੀਟਿੰਗਾਂ ਦੀ ਪ੍ਰਧਾਨਗੀ ਕਰਕੇ ਸਰਕਾਰੀ ਕੰਮਾਂ ਬਾਰੇ ਮਹੀਨਾਵਾਰ ਰਿਪੋਰਟਾਂ ਪ੍ਰਾਪਤ ਕੀਤੀਆਂ। ਡਿਪਟੀ ਕਮਿਸ਼ਨਰ ਨੇ ਪਹਿਲੀ ਮੀਟਿੰਗ ਜ਼ਿਲ੍ਹਾ ਦੇ ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ, ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਅਤੇ ਰੈਵੀਨਿਊ ਵਿਭਾਗ ਦੇ […]

Continue Reading

ਰਾਸ਼ਟਰੀ ਸੁਰੱਖਿਅਤ ਮਾਂ ਦਿਵਸ ਮਨਾਇਆ।

ਮੋਗਾ ੧੧ ਅਪ੍ਰੈਲ ( ਚਰਨਜੀਤ ਸਿੰਘ ) ਪੰਜਾਬ  ਸਰਕਾਰ ਦੀਆ ਹਦਾਇਤ ਮੁਤਾਬਕ ਅਤੇ ਸਿਵਲ ਸਰਜਨ ਮੋਗਾ ਡਾਕਟਰ ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲੇ ਵਿੱਚ “ਰਾਸ਼ਟਰੀ ਸੁਰੱਖਿਅਤ ਮਾਂ ਦਿਵਸ” ਮਨਾਇਆ ਗਿਆ। ਸਿਵਲ ਹਸਪਤਾਲ ਮੋਗਾ ਦੇ ਜਚਾ ਬੱਚਾ ਵਾਰਡ ਵਿਚ ਸੀਨੀਅਰ ਮੈਡੀਕਲ ਅਫਸਰ ਮੋਗਾ ਡਾਕਟਰ ਸੁਖਪ੍ਰੀਤ ਬਰਾੜ ਦੀ ਅਗਵਾਈ ਹੇਠ “ਰਾਸ਼ਟਰੀ ਸੁਰੱਖਿਅਤ ਮਾਂ ਦਿਵਸ” ਮਨਾਇਆ […]

Continue Reading

ਵਧੀਕ ਜ਼ਿਲਾ ਮੈਜਿਸਟ੍ਰੇਟ ਵੱਲੋਂ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ `ਤੇ ਲਗਾਈ ਪਾਬੰਦੀ

ਮੋਗਾ 9 ਅਪ੍ਰੈਲ  ( Charanjit Singh ) ਵਧੀਕ ਜਿ਼ਲ੍ਹਾ ਮਂੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ ਂ 31 ਮਈ, 2022 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜਧਾਰ […]

Continue Reading

ਮੋਗਾ ਪੁਲਿਸ ਵੱਲੋਂ ਹਰਜੀਤ ਸਿੰਘ ਉਰਫ ਪਿੰਟਾਂ ਵਾਸੀ ਮਾੜੀ ਮੁਸਤਫਾ ਦੇ ਕਤਲ ਕੇਸ ਦੀ ਗੁੱਥੀ ਸੁਲਝਾਈ

ਮੋਗਾ, 8 ਅਪ੍ਰੈਲ ( Charanjit Singh ) ਪਿਛਲੀ ਦਿਨੀਂ ਥਾਣਾ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿਸ ਵਿੱਚ ਹਰਜੀਤ ਸਿੰਘ ਉਰਫ਼ ਪੈਂਟਾ ਪੁੱਤਰ ਸਵਰਨ ਸਿੰਘ ਵਾਸੀ ਮਾੜੀ ਮੁਸਤਫਾ ਥਾਣਾ ਬਾਘਾਪੁਰਾਣਾ ਦੀ ਮੌਤ ਹੋ ਗਈ ਸੀ ਅਤੇ ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਮਾੜੀ ਮੁਸਤਫਾ ਜ਼ਖਮੀ ਹੋ ਗਿਆ ਸੀ। ਤਫਤੀਸ਼ […]

Continue Reading