ਸੀ.ਜੇ.ਐਮ ਅਮਰੀਸ਼ ਕੁਮਾਰ ਨੇ ਪੁਲਿਸ ਅਧਿਕਾਰੀਆਂ ਨੂੰੰ ਕਾਨੂੰਨੀ ਸਹਾਇਤਾ ਸਬੰਧੀ ਕੀਤਾ ਜਾਗਰੂਕ
ਮੋਗਾ, 8 ਅਪ੍ਰੈਲ ( Charanjit Singh ) ਮਾਣਯੋਗ ਜ਼ਸਟਿਸ ਸ਼੍ਰੀ ਤੇਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਸ਼੍ਰੀ ਅਰੁਣ ਗੁਪਤਾ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀਮਤੀ ਮਨਦੀਪ ਪੰਨੂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ […]
Continue Reading
