ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿੱ) ਨੂੰ ਅਹੁਦਾ ਸੰਭਾਲਣ ਦੇ ਵਧਾਈ ਦਿੱਤੀ
ਮੋਗਾ 1 ਦਸੰਬਰ ( ਚਰਨਜੀਤ ਸਿੰਘ )ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾ ਦੀ ਨਿਯੁਕਤੀ ਕੀਤੀ ਗਈ ਜ਼ਿਲ੍ਹਾ ਬਠਿੰਡਾ ਦੇ ਸ੍ਰੀ ਸਿਵਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫਸਰ (ਐ ਸਿੱ)ਬਠਿੰਡਾ ਤੋਂ ਤਰੱਕੀ ਦੇ ਕੇ ਜ਼ਿਲਾ ਸਿੱਖਿਆ ਅਫਸਰ ਸਿੱਖਿਆ (ਸੈ ਸਿ)ਬਠਿੰਡਾ ਲਗਾਇਆ ਗਿਆ ਇਸ ਮੌਕੇ ਪੰਜਾਬ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ ਸ਼੍ਰੀ ਸਿਵਪਾਲ ਗੋਇਲ ਨੂੰ […]
Continue Reading
