ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 2 ਨਵੰਬਰ ਨੂੰ ਆਯੋਜਿਤ ਕੀਤਾ ਜਾਵੇਗਾ ਮੈਗਾ ਜਾਗਰੂਕਤਾ ਕੈਂਪ

ਮੋਗਾ, 14 ਅਕਤੂਬਰ ( ਚਰਨਜੀਤ ਸਿੰਘ ) ਪੈਨ ਇੰਡੀਆ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਲੀਗਲ ਸਰਵਿਸਜ਼ ਹਫ਼ਤਾ 8 ਨਵੰਬਰ ਤੋਂ 14 ਨਵੰਬਰ 2021 ਤੱਕ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ/ਸਕੀਮਾਂ ਅਤੇ ਸਰਕਾਰ ਦੀਆਂ ਲੋਕ […]

Continue Reading

ਦੁਸਹਿਰੇ ਦੇ ਅਵਸਰ ‘ਤੇ 15 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 7 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 15 ਅਕਤੂਬਰ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰਾ ਦਾ ਪਵਿੱਤਰ ਤਿਉਹਾਰ ਮਿਤੀ 15 ਅਕਤੂਬਰ 2021 ਨੂੰ ਮਨਾਇਆ ਜਾਂਦਾ ਹੈ। ਆਮ ਵੇਖਣ ਵਿੱਚ ਆਉਂਦਾ ਹੈ ਕਿ ਦੁਕਾਨਦਾਰ/ਲੋਕਾਂ ਵੱਲੋਂ ਪਟਾਖੇ ਵੇਚਣ ਲਈ ਅਣਅਧਿਕਾਰਤ ਤੌਰ ਤੇ ਭੰਡਾਰ ਕੀਤੇ ਜਾਂਦੇ ਹਨ ਜਿੰਨਾਂ ਨੂੰ ਵੇਚਣ ਨਾਲ ਕਈ ਵਾਰ ਮਨੁੱਖਤਾ […]

Continue Reading

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਸ.ਡੀ. ਕਾਲਜ ਫਾਰ ਵੁਮੈਨ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ

ਮੋਗਾ, 13 ਅਕਤੂਬਰ ( ਚਰਨਜੀਤ ਸਿੰਘ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ਵ ਭਰ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਮੌਕੇ ‘ਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ 2 ਅਕਤੂਬਰ, 2021 ਨੂੰ ਸ਼ੁਰੂ ਹੋਈ ਪੈਨ ਇੰਡੀਆ ਕੰਪੇਨ 14 ਨਵੰਬਰ, 2021 ਨੂੰ ਸੰਪੰਨ ਹੋਵੇਗੀ। ਇਸ ਕੰਪੇਨ ਦੀ ਲੜੀ ਤਹਿਤ […]

Continue Reading

ਪੇਂਟਿੰਗ ਮੁਕਾਬਲੇ ਵਿੱਚ ਗੰਗਾ ਸਕੂਲ ਦੀ ਜਸ਼ਨਦੀਪ ਕੌਰ ਨੇ ਗੋਨਿਆਣਾ ਬਲਾਕ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ।

  ਮੋਗਾ 11 ਅਕਤੂਬਰ ( ਚਰਨਜੀਤ ਸਿੰਘ) ਸਕੂਲ ਸਿੱਖਿਆ ਵਿਭਾਗ ਵੱਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਅਧੀਨ ਅਗਸਤ ਮਹੀਨੇ ਵਿੱਚ ਕਰਵਾਈਆਂ ਗਈਆਂ ਗਤੀਵਿਧੀਆਂ ਦਾ ਬਲਾਕ ਪੱਧਰੀ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਪੇਂਟਿੰਗ ਮੁਕਾਬਲੇ ਵਿੱਚ ਬਲਾਕ ਗੋਨਿਆਣਾ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ […]

Continue Reading

ਸ਼ਹੀਦ ਕਿਸਾਨਾਂ ਨੂੰ ਇਨਸਾਫ ਦਵਾਉਣ ਖਾਤਿਰ ਇੰਡੀਅਨ ਵੈਟਰਨ ਆਰਗੇਨਾਈਜੇਸ਼ਨ ਨੇ ਕੀਤਾ ਕੈਡਲ ਮਾਰਚ

ਮੋਗਾ 6|10|2021 (ਚਰਨਜੀਤ ਸਿੰਘ, ਬਿੱਕਰ ਸਿੰਘ )  ਇੰਡੀਅਨ ਵੈਟਰਨ ਆਰਗੇਨਾਈਜੇਸ਼ਨ  ਮੋਗਾ (ਪੰਜਾਬ) ਜਿਲੇ਼ ਵਿਚ ਸ਼ਾਮ ਨੂੰ 06:00 pm ਤੇ ਕੈਡਲ ਮਾਰਚ ਕੱਢਿਆ| ਇਹ ਕੈਡਲ ਮਾਰਚ ਲਖੀਮਪੁਰ ਖੀਰੀ (ਯੂ.ਪੀ) ਵਿਚ ਹੋਈ ਕਿਸਾਨ ਨਰਸੰਹਾਰ ਦੇ ਵਿਰੋਧ ਵਿਚ ਕੱਢਿਆ ਗਿਆ ਜਿੱਥੋ ਕੇਦਰੀ ਗ੍ਹਹਿ ਮੰਤਰੀ ਅਸ਼ੀਸ਼ ਮਿਸ਼ਰਾ ਦੇ ਲੜਕੇ ਨੇ ਸ਼ਾਤ ਮਈ ਰੋਸ਼ ਪ੍ਦਰਸ਼ਨ ਕਰਦੇ ਹੋਏ ਕਿਸਾਨਾਂ ਉੱਤੇ ਗੱਡੀਆ […]

Continue Reading

ਹਰੀਸ਼ ਨਾਇਰ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ, 5 ਅਕਤੂਬਰ ( Charanjit Singh) – ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਹਰੀਸ਼ ਨਾਇਰ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਜਾਣ ਵਾਲੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਆਪਣਾ ਅਹੁਦਾ ਛੱਡਿਆ। ਦੱਸਣਯੋਗ ਹੈ ਕਿ ਸ਼੍ਰੀ ਹਰੀਸ਼ ਨਾਇਰ 2009 […]

Continue Reading

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਾਲ਼ਾ ਨੇ ਐੱਸ.ਡੀ.ਐੱਮ ਧਰਮਕੋਟ ਨੂੰ ਦਿੱਤਾ ਮੰਗ ਪੱਤਰ

ਧਰਮਕੋਟ 4 ਅਕਤੂਬਰ(ਆਸ਼ੂ ਮੋਲੜੀ)- ਭਾਰਤੀ ਕਿਸਾਨ ਯੂਨੀਅਨ ਪੰਜਾਬ(ਰਜਿ: 26) ਕਾਦੀਆਂ ਵਾਲ਼ਾ ਨੇ ਐਸ.ਡੀ.ਐਮ ਧਰਮਕੋਟ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਐੱਸ.ਡੀ.ਐੱਮ ਧਰਮਕੋਟ ਨੂੰ ਦਿੱਤਾ ਮੰਗ ਪੱਤਰ । ਇਸ ਧਰਨੇ ਵਿਚ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਲਖਮੀਪੁਰ ਖੇੜੀ ਵਿੱਚ ਵਾਹਨਾਂ ਦੇ ਨਾਲ ਕਿਸਾਨਾਂ ਦੀ ਦਿਨ ਦਿਹਾਡ਼ੇ ਬੇਰਹਿਮੀ […]

Continue Reading

ਇੰਡੀਅਨ ਵੈਟਰਨ ਆਰਗੇਨਾਈਜੇਸ਼ਨ ਮੋਗਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਿਰਕਤ ਕੀਤੀ ਗਈ|

ਮੋਗਾ  27/09/2021(ਬਿੱਕਰ ਸਿੰਘ , ਚਰਨਜੀਤ ਸਿੰਘ) ਦਿਨ ਸੋਮਵਾਰ ਨੂੰ ਸੰਯੁਕਤ ਮੋਰਚੇ ਵਲੋ ਭਾਰਤ ਬੰਦ ਦੇ ਸਮੇ ਮੋਗਾ ਦੇ ਡਗਰੂ ਦੇ ਨੇੜੇ ਧਰਨੇ ਵਿੱਚ ਇੰਡੀਅਨ ਵੈਟਰਨ ਆਰਗੇਨਾਈਜੇਸ਼ਨ ਜਿਲਾ ਮੋਗਾ ਵਲੋ ਸ਼ਿਰਕਤ ਕੀਤੀ | ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਗਵਾਈ ਉਪ ਪ੍ਧਾਨ ਪੰਜਾਬ ਕੈਪਟਨ ਬਿੱਕਰ ਸਿੰਘ ਨੇ ਕੀਤੀ |ਉਨਾ ਨੇ ਲੰਮੇ ਸਮੇ ਤੋ ਚਲੇ ਆ ਰਹੇ […]

Continue Reading

ਸੰਯੁਕਤ ਕਿਸਾਨ ਮੋਰਚੇ ਨੇ ਮੋਗਾ-ਜਲੰਧਰ ਨੈਸ਼ਨਲ ਹਾਈਵੇ ਕੀਤਾ ਬੰਦ  

ਧਰਮਕੋਟ 27 ਸਤੰਬਰ(ਆਸ਼ੂ ਮੋਲੜੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤ ਬੰਦ ਤਹਿਤ ਸਥਾਨਕ ਮੋਗਾ-ਜਲੰਧਰ ਨੈਸ਼ਨਲ ਹਾਈਵੇ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਕੰਮਲ ਜਾਮ ਕੀਤਾ ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਹੰਕਾਰੀ ਮੋਦੀ ਸਰਕਾਰ […]

Continue Reading

ਇੰਡੀਅਨ ਨੈਸ਼ਨਲ ਆਰਗੇਨਾਈਜੇਸ਼ਨ human ਰਾਈਟਸ ਨੇ ਮੋਗਾ ਵਿੱਚ ਆਪਣੀ ਟੀਮ ਦਾ ਕੀਤਾ ਗਠਨ 

    ਮੋਗਾ 26 ਸਤੰਬਰ ( ਰਾਜੂ ਪਾਸੀਂ ) ਦੇਸ਼ ਦੇ ਵੱਖ -ਵੱਖ ਰਾਜਾਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਤੋਂ ਬਾਅਦ, ਇੰਡੀਅਨ ਨੈਸ਼ਨਲ ਆਰਗੇਨਾਈਜੇਸ਼ਨ Human ਰਾਈਟਸ ਨੇ ਦੇਸ਼ ਦੇ 13 ਰਾਜਾਂ ਵਿੱਚ ਕੰਮ ਕਰ ਰਹੀ ਹੈ ਉੱਥੇ ਹੀ ਇਸ ਸੰਸਥਾ ਵੱਲੋ ਪੰਜਾਬ ਵਿੱਚ ਵੀ ਆਪਣੀ ਟੀਮ ਦਾ ਗਠਨ ਕੀਤਾਜਾ ਰਿਹਾ ਹੈ ਜਿਸ ਨੂੰ […]

Continue Reading