ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਨਵੀਂ ਬਣੀ ਇਮਾਰਤ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ
ਮੋਗਾ 25 ਸਤੰਬਰ ( ਚਰਨਜੀਤ ਸਿੰਘ) ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਮਾਰਟ ਸਕੂਲ ਪ੍ਰੋਜੈਕਟ ਅਧੀਨ ਮੋਗਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਅੱਜ ਨਵੀਂ ਬਣੀ ਇਮਾਰਤ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਪਾਵਰ ਗਰਿੱਡ ਦੇ ਪ੍ਰਸੋਨਲ ਵਿਭਾਗ ਦੇ ਨਿਰਦੇਸ਼ਕ […]
Continue Reading
