ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਵਿਖੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ-ਡੀ.ਸੀ. ਕੁਲਵੰਤ ਸਿੰਘ

ਮੋਗਾ 18 ਜੁਲਾਈ ( Charanjit Singh ) ਸਾਲ 2022 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਯੋਜਿਤ ਪਲੇਠੀ ਰੀਵਿਊ […]

Continue Reading

ਟੀ.ਐਲ.ਐਫ ਸਕੂਲ ਦੇ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਸਵੱਛ ਬਣਾਉਣ ਦੀ ਚੁੱਕੀ ਸੁੰਹ

ਮੋਗਾ, 16 ਜੁਲਾਈ ( Charanjit Singh )-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਵਿਖੇ ਅੱਜ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ ਦੇ ਜਨਮ ਦਿਨ ਦੀ ਖੁਸ਼ੀ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਾਂਝੇ ਤੌਰ ਤੇ ਸਕੂਲ ਕੈਂਪਸ ਅਤੇ ਇਸਦੇ ਆਲੇ-ਦੁਆਲੇ ਨੂੰ ਹਰਾ-ਭਰਾ ਰੱਖਣ ਦੇ ਮੰਤਵ ਨਾਲ ਪੌਦੇ ਲਾਏ। ਪੌਦੇ ਲਾਉਣ ਦੀ ਸ਼ੁਰੂਆਤ ਆਈ.ਐਸ.ਐਫ. […]

Continue Reading

ਬਰਸਾਤ ਦੀ ਰੁੱਤ ਤੋ ਪਹਿਲਾਂ ਆਪਣੇ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਦੀ ਵੈਕਸੀਨ ਲਗਵਾ ਕੇ ਰੱਖਿਆ ਜਾਵੇ – ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਮੋਗਾ, 13 ਜੁਲਾਈ ( Charanjit Singh ) – ਡਾਕਟਰ ਹਰਵੀਨ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਮੋਗਾ ਨੇ ਦੱਸਿਆ ਕਿ ਬਰਸਾਤ ਦੀ ਰੁੱਤ ਤੋਂ ਪਹਿਲਾਂ ਆਪਣੇ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਦੀ ਵੈਕਸੀਨ ਲਗਵਾ ਕੇ ਰੱਖਿਆ ਜਾਵੇ ਜੋ ਕਿ ਵਿਭਾਗ ਪਾਸ 5/-ਰੂਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਲਗਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਅੱਜ ਕੱਲ […]

Continue Reading

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ 45 ਉਮੀਦਵਾਰਾਂ ਨੂੰ ਪਟਵਾਰੀ ਉਮੀਦਵਾਰੀ ਪੱਤਰ ਸੌਂਪੇ ਇਮਾਨਦਾਰੀ ਅਤੇ ਪਾਰਦਸ਼ਤਾ ਨਾਲ ਨੌਕਰੀ ਕਰਨ ਲਈ ਕੀਤਾ ਪ੍ਰੇਰਿਤ

ਮੋਗਾ, 11 ਜੁਲਾਈ ( Charanjit Singh ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ ਮੋਹਾਲੀ ਵੱਲੋਂ ਆਯੋਜਿਤ ਕੀਤੇ ਗਏ ਟੈਸਟ ਰਾਹੀਂ ਹਜ਼ਾਰ ਤੋਂ ਵਧੇਰੇ ਪਟਵਾਰੀਆਂ ਦੀ ਸਿਲੈਕਸ਼ਨ ਪੰਜਾਬ ਸਰਕਲਾਂ ਲਈ ਕੀਤੀ ਜਾ ਚੁੱਕੀ ਹੈ। ਡਾਇਰੈਕਟਰ ਲੈਂਡ ਰਿਕਾਰਡ ਪੰਜਾਬ ਵੱਲੋਂ 49 ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਜਿ਼ਲ੍ਹਾ ਮੋਗਾ ਵਿੱਚ ਭੇਜੀ ਗਈ ਸੀ ਇਨ੍ਹਾਂ ਵਿੱਚੋਂ […]

Continue Reading

ਜੈਤੋ ਨੂੰ ਹਰਾ ਭਰਿਆ ਬਣਾਉਣ ਲਈ ਸਾਬਕਾ ਐੱਮਐੱਲਏ ਮਾਸਟਰ ਬਲਦੇਵ ਸਿੰਘ ਨੇ ਦਿੱਤੇ ਉੱਦਮ ਕਲੱਬ ਨੂੰ ਪੌਦੇ 

ਜੈਤੋ, 10 ਜੁਲਾਈ (ਹਰਵਿੰਦਰਪਾਲ ਸ਼ਰਮਾ) ਵਾਤਾਵਰਨ ਪ੍ਰੇਮੀਆਂ ਦੀ ਸਭ ਤੋਂ ਵੱਡੀ ਸੰਸਥਾ ਉੱਦਮ ਕਲੱਬ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਜੈਤੋ ਵਿੱਚ ਬਹੁਤੇ ਲਗਾ ਕੇ ਉਸ ਨੂੰ ਹਰਿਆ ਭਰਿਆ ਬਣਾਉਣ ਲਈ ਇਕ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਦੇ ਚੱਲਦਿਆਂ ਅੱਜ ਸਾਬਕਾ ਐੱਮਐੱਲਏ ਮਾਸਟਰ ਬਲਦੇਵ ਸਿੰਘ ਵੱਲੋਂ ਉੱਦਮ ਕਲੱਬ ਨੂੰ ਪੰਜ ਸੌ ਪੌਦੇ ਦਿੱਤੇ ਗਏ ਤਾਂ […]

Continue Reading

ਸਰਕਾਰੀ ਆਈ ਟੀ ਆਈ ਮੋਗਾ ਵਿਖੇ ਕਿੱਤਾ ਮੁਖੀ ਕੋਰਸਾਂ ਵਿੱਚ ਦਾਖਲੇ ਸ਼ੁਰੂ

ਮੋਗਾ, 9 ਜੁਲਾਈ (Charanjit Singh ) ਪ੍ਰਿੰਸੀਪਲ ਸ਼੍ਰੀਮਤੀ ਸ਼ਿਲਪਾ ਮਿੱਤਲ ਨੇ ਦੱਸਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਮੋਗਾ ਵਿਖੇ ਡਾਇਰੈਕਟਰ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿੱਤਾ ਮੁਖੀ ਕੋਰਸਾਂ ਵਿੱਚ ਪਹਿਲੀ ਕੌਂਸਲਿੰਗ ਦੇ ਦਾਖਲੇ ਸ਼ੁਰੂ ਹੋ ਚੁੱਕੇ ਹਨ।ਇਸ ਲਈ ਸੰਸਥਾ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਸੰਸਥਾ ਵਿਖੇ ਆ […]

Continue Reading

पनसप पंजाब के कर्मचारियों द्वारा मोगा में पनसप मैनेजमेंट के खिलाफ रोष प्रदर्शन किया

मोगा 7 जुलाई 2022 ( कुलभूषण गोयल) पनसप पंजाब के कर्मचारियों के द्वारा मोगा में पनसप मैनेजमेंट के खिलाफ आज धरना देते हुए जबरस्त रोष प्रदर्शन किया गया। धरने दौरान कर्मचारियों ने पनत सब मैनेजमेंट के खिलाफ जबरदस्त नारेबाजी करते हुए कहा कि पिछले लंबे समय से कर्मचारियों की मांगों को अनदेखा किया जा रहा […]

Continue Reading

ਨੈਸ਼ਨਲ ਹਾਈਵੇ-95 ਅਤੇ ਖਾਲੀ ਸਥਾਨਾਂ ਨੂੰ ਕੀਤਾ ਜਾਵੇਗਾ ਹਰਾ-ਭਰਾ

ਮੋਗਾ, 6 ਜੁਲਾਈ ( Charanjit Singh)  ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਜ਼ਿਲਾ ਮੁੱਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਯਕੀਨੀ ਬਣਾਉਣ ਕਿ ਖਾਲੀ ਪਈਆਂ ਸਰਕਾਰੀ ਜ਼ਮੀਨਾਂ ਅਤੇ ਦਫ਼ਤਰਾਂ ਦੇ ਅੰਦਰ ਬਾਹਰ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਉਨਾਂ ਜ਼ਿਲਾ ਮੋਗਾ ਵਿੱਚੋਂ ਲੰਘਦੀ ਨੈਸ਼ਨਲ ਹਾਈਵੇ 95 ਦੇ […]

Continue Reading

ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਲੇਖ, ਆਰਟ ਅਤੇ ਡੀਬੇਟ ਮੁਕਾਬਲੇ

ਮੋਗਾ, 5 ਜੁਲਾਈ( Charanjit Singh )  ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਵੱਖ-ਵੱਖ ਸਕੂਲੀ ਬੱਚਿਆਂ ਦੇ ਸਕੂਲ ਪੱਧਰੀ, ਬਲਾਕ ਪੱਧਰੀ, ਤਹਿਸੀਲ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਲੇਖ, ਆਰਟ ਅਤੇ ਡੀਬੇਟ ਮੁਕਾਬਲੇ ਕਰਵਾਏ ਗਏ ਤਾਂ ਕਿ ਬੱਚਿਆਂ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਅੱਜ ਇਨ੍ਹਾਂ […]

Continue Reading

ਖੇਤੀਬਾੜੀ ਵਿਭਾਗ ਨੇ ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਐਡਵਾਈਜ਼ਰੀ ਕੀਤੀ ਜਾਰੀ

ਮੋਗਾ, 5 ਜੁਲਾਈ ( Charanjit Singh ) ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪ੍ਰਿਤਪਾਲ ਸਿੰਘ ਨੇ ਕਿਸਾਨਾਂ ਨਾਲ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਦੇ ਢੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਤੋਂ ਬਚਾਓ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਅਤੇ ਆਲੇ-ਦੁਆਲੇ ਸਫ਼ਾਈ ਰੱਖਣੀ ਬਹੁਤ ਜਰੂਰੀ ਹੈ। ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ […]

Continue Reading