ਫਰੀਦਕੋਟ ਵਿਖੇ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਖੂਨਦਾਨ ਕੈਪ 10 ਫਰਵਰੀ ਨੂੰ
ਫ਼ਰੀਦਕੋਟ 9 ਫ਼ਰਵਰੀ ( ਚਰਨਜੀਤ ਸਿੰਘ ) ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਅਤੇ ਓਵਰਸੀਜ਼ ਐਜੂਕੇਸ਼ਨ ਫ਼ਰੀਦਕੋਟ ਵੱਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਦੇ ਬਲੱਡ ਬੈਂਕ ਵਿਖੇ ਮਿਤੀ 10 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਸੀਨੀਅਰ ਮੈਬਰ ਗੁਰਜੀਤ ਸਿੰਘ ਢਿੱਲੋਂ (ਸ਼ੇਖ […]
Continue Reading
