ਖੇਤੀਬਾੜੀ ਵਿਭਾਗ ਨੇ ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਐਡਵਾਈਜ਼ਰੀ ਕੀਤੀ ਜਾਰੀ
ਮੋਗਾ, 5 ਜੁਲਾਈ ( Charanjit Singh ) ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪ੍ਰਿਤਪਾਲ ਸਿੰਘ ਨੇ ਕਿਸਾਨਾਂ ਨਾਲ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਦੇ ਢੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਤੋਂ ਬਚਾਓ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਅਤੇ ਆਲੇ-ਦੁਆਲੇ ਸਫ਼ਾਈ ਰੱਖਣੀ ਬਹੁਤ ਜਰੂਰੀ ਹੈ। ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ […]
Continue Reading
