ਦੀਪਕ ਅਰੋੜਾ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾਇਆ
ਮੋਗਾ, 7 ਦਸੰਬਰ (Charanjit Singh) ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ। ਉਹ ਅੱਜ ਇਥੇ ਨਗਰ ਸੁਧਾਰ ਟਰੱਸਟ ਮੋਗਾ ਦੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਦੀਪਕ ਅਰੋੜਾ […]
Continue Reading
