ਪੂਨਮਦੀਪ ਕੌਰ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ, 21 ਦਸੰਬਰ ( Charanjit Singh ) – ਸ੍ਰ ਕੁਲਵੰਤ ਸਿੰਘ ਦੇ ਸਿਖਲਾਈ ਉੱਤੇ ਚੱਲਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਪੂਨਮਦੀਪ ਕੌਰ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਉਹਨਾਂ ਦੀ ਆਮਦ ਉੱਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ ਆਨਰ ਦਿੱਤਾ […]

Continue Reading

ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਔਰਤ ਹੋਈ ਗੰਭੀਰ ਜ਼ਖਮੀ_

ਜੈਤੋ 16 ਦਸੰਬਰ ( ਤੀਰਥ ਸਿੰਘ ) ਚੜੵਦੀ ਕਲਾ ਸੇਵਾ ਸੁਸਾਇਟੀ ਦੇ ਐਂਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਕੋਟਕਪੂਰਾ ਰੋਡ ਨੇੜੇ ਜੈਲਦਾਰ ਦੇ ਪੈਟਰੋਲ ਪੰਪ ਕੋਲ ਕੋਟਕਪੂਰਾ ਤੋਂ ਐਕਟਿਵਾ ਸਵਾਰ ਆ ਔਰਤ ਜੈਤੋ ਵੱਲ ਆ ਰਹੀ ਸੀ ਅਚਾਨਕ ਉਸ ਅੱਗੇ ਇੱਕ ਅਵਾਰਾ ਪਸ਼ੂ ਆ ਗਏ ਤੇ ਐਕਟਿਵਾ ਸਵਾਰ ਔਰਤ […]

Continue Reading

ਦੋ ਮੋਟਰਸਾਇਕਲ ਸਵਾਰਾਂ ਦੀ ਆਪਸ ਵਿੱਚ ਸਿੱਧੀ ਟੱਕਰ

ਜੈਤੋ 13 ਦਸੰਬਰ ( ਤੀਰਥ ਸਿੰਘ ) ਮਾਨਵਤਾ ਦੀ ਸੇਵਾ ਵਿੱਚ ਸਮਰਪਿਤ ਮੀਤ ਸਿੰਘ ਮੀਤਾ ਨੂੰ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਪਿੰਡ ਮੜਾਕ ਦੇ ਪਿੰਡ ਵਿੱਚ ਨਿਰੰਕਾਰ ਭਵਨ ਟੱਪਦਿਆਂ ਸਾਰ ਹੀ ਦੋ ਮੋਟਰਸਾਇਕਲ ਸਵਾਰਾਂ ਦੀ ਆਪਸ ਵਿੱਚ ਸਿੱਧੀ ਟੱਕਰ ਹੋ ਗਈ ਸੂਚਨਾ ਮਿਲਦਿਆਂ ਹੀ ਚੜਦੀ ਕਲਾ  ਸੇਵਾ ਸੁਸਾਇਟੀ ਦੇ ਮੀਤ ਸਿੰਘ ਮੀਤਾ, […]

Continue Reading

ਔਸ਼ਧੀ ਸਟੋਰ ਦੀਆਂ ਦਵਾਈਆਂ ਵਰਤਣ ਨੂੰ ਬਡਾਵਾ ਦੇਣ ਲਈ ਡਿਪਟੀ ਕਮਿਸ਼ਨਰ ਵੱਲੋਂ ਆਈ.ਐਮ.ਏ. ਨੂੰ ਅਪੀਲ

ਮੋਗਾ  7 ਦਸੰਬਰ (Charanjit Singh ) ਜਨ ਔਸ਼ਧੀ ਸਟੋਰ, ਮੋਗਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਅਤੇ ਇਸ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੱੈਡ ਕਰਾਸ ਸੋਸਇਟੀ ਸ਼੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜਨ ਔਸ਼ਧੀ ਡਰੱਗ ਸਟੋਰ ਮੋਗਾ ਦੀ ਪਰਚੇਜ਼ ਕਮ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ […]

Continue Reading

ਪੰਜਾਬ ਵਿੱਚ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਵਾਲੇ ਨਿਵੇਸ਼ਕਾਂ ਨੂੰ ਸਰਕਾਰ ਦੇਵੇਗੀ ਵਿੱਤੀ ਸਹਾਇਤਾ

ਮੋਗਾ, 25 ਨਵੰਬਰ ( Charanjit Singh ) ਪੰਜਾਬ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਰਹੀ ਹੈ। ਜਿੱਥੇ ਕਿਸਾਨਾਂ ਨੂੰ ਅਤਿ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ਹੀ ਹੁਣ ਸਰਕਾਰ ਵੱਲੋਂ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ […]

Continue Reading

ਪਟਵਾਰੀਆਂ ਦੀਆਂ ਖਾਲੀ ਆਸਾਮੀਆਂ ਲਈ 25 ਨਵੰਬਰ ਤੱਕ ਦਰਖਾਸਤਾਂ ਦੀ ਮੰਗ

ਮੋਗਾ, 18 ਨਵੰਬਰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਪਟਵਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਰਾਹੀਂ ਭਰੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਨੂੰ 31/7/2023 ਤੱਕ ਜਾਂ ਇਨ੍ਹਾਂ ਅਸਾਮੀਆਂ ‘ਤੇ ਰੇਗੂਲਰ ਭਰਤੀ ਹੋਣ ਤੱਕ, ਜ਼ੋ […]

Continue Reading

ਊਸ਼ਾ ਰਾਣੀ ਨਮਿਤ ਅੰਤਿਮ ਅਰਦਾਸ 20 ਨਵੰਬਰ 2022 ਨੂੰ

ਮੋਗਾ 18 ਨਵੰਬਰ ( ਚਰਨਜੀਤ ਸਿੰਘ ) ਸ਼੍ਰੀਮਤੀ ਉਸ਼ਾ ਰਾਣੀ ( ਸੁਪਰਡੈਂਟ ) ਐੱਸ ਡੀ ਐੱਮ ਦਫਤਰ  ਮੋਗਾ  ਧਰਮਪਤਨੀ  ਲੈਕਚਰਾਰ ਬਲਵਿੰਦਰ ਸਿੰਘ (ਸੇਵਾ-ਮੁਕਤ ) ਜੋ ਬੀਤੇ ਦਿਨੀ ਇਕ ਸੜਕ ਦੁਰਘਟਨਾ ਵਿੱਚ ਹਮੇਸ਼ਾ ਲਈ ਸਾਡੇ ਤੋਂ ਵਿਛੜ ਗਏ ਹਨ ਉਹਨਾ ਦੀ ਅੰਤਿਮ ਅਰਦਾਸ ਵਜੋ ਨਾਮ ਚਰਚਾ ਮਿਤੀ 20 ਨਵੰਬਰ 2022 ਦਿਨ ਐਤਵਾਰ ਸਮਾ 11 ਤੋਂ 1 […]

Continue Reading

ਸੁਤੰਤਰਤਾ ਸੰਗ੍ਰਾਮੀਆਂ ਦੇ ਵਾਰਸਾਂ ਵੱਲੋਂ ਸ.ਕੁਲਤਾਰ ਸਿੰਘ ਸੰਧਵਾਂ ਦਾ ਸਨਮਾਨ

ਮੋਗਾ, 17 ਸਤੰਬਰ (Charanjit Singh) ਪੰਜਾਬ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੀ ਯਾਦ ਨੂੰ ਤਾਜਾ ਕਰਨ ਅਤੇ ਸਾਡੀ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਸੂਬੇ ਭਰ ਵਿੱਚ ਸਕੂਲਾਂ ਦੇ ਨਾਮ ਸੁਤੰਤਰਤਾ ਸੈਨਾਨੀਆਂ ਦੇ ਨਾਮ ਉਪਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉਨ੍ਹਾਂ […]

Continue Reading

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਸਪੀਕਰ ਕੁਲਤਾਰ ਸਿੰਘ ਸੰਧਵਾਂ

ਢੁੱਡੀਕੇ (ਮੋਗਾ), 17 ਨਵੰਬਰ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 94 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਜਦਕਿ ਡਿਪਟੀ ਕਮਿਸ਼ਨਰ […]

Continue Reading

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 60ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

ਮੋਗਾ, 23 ਅਕਤੂਬਰ ( Charanjit Singh ) ਅੱਜ ਮਿਤੀ 23 ਅਕਤੂਬਰ 2022 ਨੂੰ ਦੇਸ਼ ਦੇ ਸਰਵੳੁੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਉਨ੍ਹਾਂ ਦੇ ਸਮਾਰਕ `ਤੇ ਸੈਨਾ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਫੁੱਲ ਮਲਾਵਾਂ ਭੇਟ ਕਰਕੇ ਬੜੇ ਹੀ ਆਦਰ ਸਹਿਤ 60ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ […]

Continue Reading