ਬਾਬਾ ਹਰਦੇਵ ਸਿੰਘ ਜੀ ਦੀ ਯਾਦ ਵਿੱਚ, ਸਫਾਈ ਅਭਿਆਨ ਅਤੇ ਰੁੱਖ ਲਗਾਓ ਮੁਹਿੰਮ ਚਲਾਏ ਗਏ
ਮੋਗਾ , 23 ਫਰਵਰੀ (ਚਰਨਜੀਤ ਸਿੰਘ ) ਸੰਤ ਨਿਰੰਕਾਰੀ ਮਿਸ਼ਨ ਦੁਆਰਾ ਬਾਬਾ ਹਰਦੇਵ ਸਿੰਘ ਜੀ ਦੀ ਯਾਦ ਵਿੱਚ ਪੂਰੇ ਭਾਰਤ ਭਰ ਦੇ ਸਾਰੇ ਹੀ ਨਿਰੰਕਾਰੀ ਸਤਸੰਗ ਭਵਨਾਂ ਵਿੱਚ ਸਫ਼ਾਈ ਅਭਿਆਨ ਦਾ ਆਯੋਜਨ , ਜਿਨ੍ਹਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 11 ਵਜੇ ਤੱਕ ਸੀ । ਆਪ ਜੀ ਸਭ ਜਾਣਦੇ ਹੋ ਕਿ ਨਿਰੰਕਾਰੀ ਬਾਬਾ ਹਰਦੇਵ […]
Continue Reading
