ਹਥਿਆਰਬੰਦ ਲੁਟੇਰਿਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਲੱਖਾਂ ਦੀ ਲੁੱਟ ਨੂੰ ਦਿੱਤਾ ਅੰਜਾਮ, ਪੁਲੀਸ ਵੱਲੋਂ ਜਾਂਚ ਸ਼ੁਰੂ
ਜੀਰਾ 22 ਜਨਵਰੀ ( ਗੁਰਲਾਲ ਸਿੰਘ ਵਾਰੋਲਾ ) ਜ਼ੀਰਾ ਤਹਿਸੀਲ ਅੰਦਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਤਾਜ਼ਾ ਮਾਮਲਾ ਜ਼ੀਰਾ ਫ਼ਿਰੋਜ਼ਪੁਰ ਰੋਡ ਤੇ ਸਥਿਤ ਫਰੈਂਡਜ਼ ਕਲੋਨੀ ਤੋਂ ਸਾਹਮਣੇ ਆਇਆ ਹੈ ਜਿਥੇ ਅੱਜ ਸਵੇਰੇ ਕਰੀਬ 8 ਵਜੇ 5 ਹਥਿਆਰਬੰਦ ਲੁਟੇਰਿਆਂ ਵੱਲੋਂ ਇਕ ਘਰ ਦੇ ਵਿੱਚ ਦਾਖ਼ਲ ਹੋ ਕੇ ਪਰਿਵਾਰ […]
Continue Reading
