ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਾਰੇ ਸਕੂਲਾਂ ਬਾਰੇ ਰਿਪੋਰਟ ਪੇਸ਼ ਕਰਨ ਬਾਰੇ ਕਿਹਾ
ਮੋਗਾ, 28 ਅਪ੍ਰੈਲ ( Charanjit Singh) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਕਰੋਨਾ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਮੋਗਾ ਵਿੱਚ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਦੀ ਹਦਾਇਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ੍ਰ […]
Continue Reading
