ਪੰਜਾਬ ਸਰਕਾਰ ਅਨੁਸੂਚਿਤ ਜਾਤੀ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ
ਮੋਗਾ 7 ਅਪ੍ਰੈਲ ( Charanjit Singh Gahla ) ਸੂਬੇ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਨੁਸੂਚਿਤ ਜਾਤੀ ਵਰਗ ਦੇ ਨੌਜਵਾਨਾਂ ਦੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ […]
Continue Reading
