ਟੀ ਬੀ ਦੇ ਮਰੀਜਾ ਦੀ ਬਾਰੀਕੀ ਨਾਲ ਆਧੁਨਿਕ ਤਰੀਕੇ ਨਾਲ ਜਾਂਚ ਮਸ਼ੀਨ ਵਾਲੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਮੋਗਾ 7 March ( Charanjit Singh ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਮੋਗਾ ਨੇ ਜਿਲਾ ਪੱਧਰ ਤੇ ਟੀ ਬੀ ਸਰਵੇ ਕਰਨ ਲਈ ਵਲੰਟੀਅਰਾਂ ਨੂੰ ਟ੍ਰੇਨਿੰਗ ਕਰਵਾਈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਮੋਗਾ ਡਾਕਟਰ ਹਿਤਿੰਦਰ ਕੌਰ ਕਲੇਰ ਨੇ ਦਸਿਆ ਕਿ ਭਾਰਤ ਸਰਕਾਰ ਵਲੋਂ 2025 ਤੱਕ ਦੇਸ਼ ਨੂੰ ਟੀ ਬੀ […]
Continue Reading
