12 ਤੋਂ 17 ਸਾਲ ਦੇ ਬੱਚਿਆਂ ਦਾ 100 ਫੀਸਦੀ ਕੋਵਿਡ ਟੀਕਾਕਰਨ ਯਕੀਨੀ ਬਣਾਉਣ ਲਈ ਆਈ.ਐਸ.ਐਫ. ਕਾਲਜ ਵਿੱਚ ਸਮਾਗਮ ਦਾ ਆਯੋਜਨ
ਮੋਗਾ, 22 ਮਾਰਚ ( Charanjit Singh ) 12 ਤੋਂ 17 ਸਾਲ ਉਮਰ ਵਰਗ ਦੇ ਬੱਚਿਆਂ ਦਾ 100 ਫੀਸਦੀ ਕਰੋਨਾ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਨੁਮਾਇੰਦਿਆਂ ਅਤੇ ਬੱਚਿਆਂ ਦੇ ਮਾਤਾ ਪਿਤਾ ਦਾ ਵੱਧ ਤੋਂ ਵੱਧ ਸਹਿਯੋਗ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ […]
Continue Reading
