ਦੌਲਤਪੁਰਾ ਨੀਵਾਂ ਵਿਖੇ ਸਵੈ-ਰੋਜ਼ਗਾਰ ਕੈਂਪ ਆਯੋਜਿਤ
ਮੋਗਾ, 23 ਸਤੰਬਰ ( Charanjit Singh ) ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਵਿਦਿਆਰਥੀ ਭਲਾਈ ਗਰੁੱਪ ਦੇ ਸਹਿਯੋਗ ਨਾਲ ਪਿੰਡ ਦੌਲਤਪੁਰਾ ਨੀਵਾਂ ਵਿਖੇ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗ ਜਿਵੇਂ ਕਿ ਜ਼ਿਲਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ ਮੋਗਾ, ਬੀ.ਸੀ. ਕਾਰਮੋਰੇਸ਼ਨ ਮੋਗਾ, ਪਸ਼ੂ ਪਾਲਣ ਮੋਗਾ, ਮੱਛੀ ਪਾਲਣ ਵਿਭਾਗ ਆਦਿ […]
Continue Reading
