September 19, 2026

ਵਪਾਰ

ਮੋਗਾ ਪੁਲਿਸ ਨੂੰ 24 ਕਿੱਲੋ ਅਫੀਮ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਨ ਵਿੱਚ ਮਿਲੀ ਵੱਡੀ ਸਫਲਤਾ

ਮੋਗਾ 17 ਅਕਤੂਬਰ(Charanjit Singh)ਮਾਣਯੋਗ ਮੁੱਖ ਮੰਤਰੀ ਪੰਜਾਬ, ਉਪ-ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਨਸਅਿਾਂ ਖਿਲਾਫ ਚਲਾਈ ਜਾ ਰਹੀ “ਜੀਰੋ...

ਜ਼ਿਲਾ ਮੈਜਿਸਟ੍ਰੇਟ ਵੱਲੋਂ ਕੋਵਿਡ 19 ਨਾਲ ਸਬੰਧਤ ਹਦਾਇਤਾਂ ਨੂੰ 30 ਅਕਤੂਬਰ ਤੱਕ ਕੀਤਾ ਲਾਗੂ

ਮੋਗਾ, 17 ਅਕਤੂਬਰ(Charanjit Singh)ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ ਮੋਗਾ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ...

ਦੁਸਹਿਰੇ ਦੇ ਅਵਸਰ ‘ਤੇ 15 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 7 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 15 ਅਕਤੂਬਰ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰੀਸ਼ ਨਈਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰਾ ਦਾ...

ਪੰਜਾਬ ਸਰਕਾਰ ਕਿਸਾਨਾਂ ਨੂੰ ਤੁਪਕਾ/ਫੁਹਾਰਾ ਸਿੰਚਾਈ ਸਥਾਪਿਤ ਕਰਨ ਲਈ 90 ਫ਼ੀਸਦੀ ਸਬਸਿਡੀ ਕਰਵਾ ਰਹੀ ਮੁਹੱਈਆ

ਮੋਗਾ, 11 ਅਕਤੂਬਰ(Charanjit Singh):- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਾਣੀ ਬਚਾਉਣ ਲਈ ਵੱਖ...

ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ: ਡਿਪਟੀ ਕਮਿਸ਼ਨਰ

ਮੋਗਾ, 10 ਅਕਤੂਬਰ(Charanjit Singh):-  ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲਿਆਂ ਸੇਵਾਵਾਂ ’ਚ ਵਾਧਾ ਕਰਦੇ ਹੋਏ 15 ਨਵੀਆਂ ਸੇਵਾਵਾਂ...

ਮੋਗਾ ਪੁਲਿਸ ਨੇ ਚਲਾਇਆ ਸਫ਼ਾਈ ਅਭਿਆਨ

ਮੋਗਾ, 10 ਅਕਤੂਬਰ(Charanjit Singh) ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਧਰੂਮਨ ਐਚ. ਨਿੰਬਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮੋਗਾ ਦੇ...

ਜ਼ਿਲ੍ਹਾ ਰੋਜ਼ਗਰ ਦਫ਼ਤਰ ਹੁਣ ਨਕਲੀ ਟ੍ਰੈਵਲ ਏਜੰਟਾਂ ਨੂੰ ਪਾਉਣਗੇ ਨੱਥ

ਮੋਗਾ, 11 ਅਕਤੂਬਰ(Charanjit Singh):- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮੋਗਾ ਵਿਖੇ...

ਸਿਵਲ ਹਸਪਤਾਲ ਮੋਗਾ ਵਿੱਚ ਮੈਂਟਲ ਹੈਲਥ ਹਫ਼ਤਾ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਮੋਗਾ 8 ਅਕਤੂਬਰ(Charanjit Singh):- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਾਇਰ ਦੇ ਹੁਕਮ ਮੁਤਾਬਿਕ ਅਤੇ ਸਿਵਲ ਸਰਜਨ  ਮੋਗਾ ਸ੍ਰੀਮਤੀ ਅਮਰਜੀਤ ਕੌਰ...

ਕਲੀਨ ਇੰਡੀਆ ਮੁਹਿੰਮ ਤਹਿਤ ਪਿੰਡ ਲੌਂਗੀਵਿੰਡ ਵਿਖੇ ਸਫ਼ਾਈ ਪ੍ਰੋਗਰਾਮ ਆਯੋਜਿਤ

ਮੋਗਾ, 8 ਅਕਤੂਬਰ(Charanjit Singh):- ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਰ ਮੋਗਾ ਵੱਲੋਂ ਪੂਰੇ ਜ਼ਿਲ੍ਹਾ ਵਿੱਚ ਚਲਾਈ ਜਾ ਰਹੀ ਕਲੀਨ...

ਮੋਗਾ ਪੁਲਿਸ ਨੇ ਚਲਾਇਆ ਸਫ਼ਾਈ ਅਭਿਆਨ

ਮੋਗਾ, 10 ਅਕਤੂਬਰ(Charanjit Singh):- ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਧਰੂਮਨ ਐਚ. ਨਿੰਬਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮੋਗਾ ਦੇ...