ਸਰਕਾਰੀ ਪ੍ਰਾਇਮਰੀ ਸਕੂਲ ਡਗਰੂ ਦੀ ਵਿਦਿਆਰਥਣ ਨੇ ਰਾਜ ਪੱਧਰੀ ਸਮਾਗਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਮੋਗਾ 4 ਅਪ੍ਰੈਲ ( ਚਰਨਜੀਤ ਸਿੰਘ )- ਬੀਤੇ ਦਿਨੀ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਪ੍ਰਤਿਭਾ ਖੋਜ ਮੁਕਾਬਲੇ ਅਤੇ ਸੱਭਿਆਚਾਰਕ ਸਮਾਗਮ ਐਮਿਟੀ ਯੂਨੀਵਰਸਿਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰਵਾਏ ਗਏ। ਇਸ ਸਮਾਗਮ ਵਿਚ ਸ਼ਾਇਨਪਰੀਤ ਕੌਰ ਪੁੱਤਰੀ ਜਤਿੰਦਰਪਾਲ ਸਿੰਘ ਨੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਸਮੇਂ ਮੁੱਖ ਮਹਿਮਾਨ ਵਜੋਂ ਪਹੁੰਚੇ ਸਿੱਖਿਆ ਮੰਤਰੀ […]
Continue Reading
